November 13, 2026, 12:53 pm
----------- Advertisement -----------
HomeNewsEntertainmentਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਬੋਲਡ ਅੰਦਾਜ਼...

ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਬੋਲਡ ਅੰਦਾਜ਼ ‘ਚ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸੰਨੀ ਲਿਓਨੀ ਅੱਜ ਕੱਲ ਆਪਣੀਆਂ ਬੋਲਡ ਤਸਵੀਰਾਂ ਕਾਰਨ ਸੁਰਖੀਆਂ ਵਿੱਚ ਹੈ। ਹਾਲ ਹੀ ਵਿੱਚ, ਸਨੀ ਲਿਓਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕੁਝ ਤਸਵੀਰਾਂ ਸ਼ੇਅਰ ਕੀਤੀਆ ਹਨ। ਸੰਨੀ ਲਿਓਨ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਆਪਣੇ ਵੀਡੀਓ ਅਤੇ ਫੋਟੋਆਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਨੀਲੀਆਂ ਧਾਰੀਆਂ ਵਾਲੀ ਇਹ ਬਿਕਨੀ ਵੀ ਘੱਟ ਸਟਾਈਲਿਸ਼ ਨਹੀਂ ਹੈ।

ਇਸ ਬਿਕਨੀ ‘ਤੇ ਨੀਲੇ ਰੰਗ ਦੇ ਵੱਖ-ਵੱਖ ਸ਼ੇਡ ਹਨ। ਇਸ ਦੇ ਨਾਲ ਹੀ ਇਸ ਦਾ ਬੌਟਮ ਅਤੇ ਸਟਰੈਪੀ ਟਾਪ ਕਾਫੀ ਟ੍ਰੇਡੀ ਹੈ। ਸੰਨੀ ਲਿਓਨ ਨੇ ਇਸ ਬਿਕਨੀ ‘ਤੇ ਉਸੇ ਰੰਗ ਦੇ ਸਨਗਲਾਸ ਨਾਲ ਇਸ ਲੁੱਕ ਨੂੰ ਪੂਰਾ ਕੀਤਾ ਹੈ। ਸੰਨੀ ਲਿਓਨ ਦਾ ਟੋਨਡ ਫਿਗਰ ਦੇਖਣ ਨੂੰ ਮਿਲ ਰਿਹਾ ਹੈ। ਸੰਨੀ ਲਿਓਨ ਇੱਕ ਫਿਲਮ ਅਭਿਨੇਤਰੀ ਹੈ। ਉਸਨੇ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਉਸਦੀਆਂ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਗਿਆ ਹੈ।

https://www.instagram.com/p/CTjIjf3D8wB/?utm_source=ig_embed&ig_rid=cf79f9c7-eacf-4c30-ae4e-98305f1fc204

ਉਹ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਸਨੀ ਲਿਓਨ ਨੇ ਫਿਲਮਾਂ ਵਿੱਚ ਕਈ ਤਰ੍ਹਾਂ ਦੀਆਂ ਭੂਮਿਕਾਵਾਂ ਨਿਭਾਈਆਂ ਹਨ। ਉਸਨੇ ਕਈ ਕਲਾਕਾਰਾਂ ਨਾਲ ਕੰਮ ਕੀਤਾ ਹੈ। ਸੰਨੀ ਲਿਓਨ ਦੇ ਕਈ ਬੋਲਡ ਫੋਟੋਸ਼ੂਟ ਦੀਆਂ ਤਸਵੀਰਾਂ ਇੰਟਰਨੈੱਟ ‘ਤੇ ਵਾਇਰਲ ਹੋ ਚੁੱਕੀਆਂ ਹਨ।

https://www.instagram.com/p/CYmABB3Phz0/?utm_source=ig_embed&ig_rid=43a43267-29f1-46eb-a5dc-7c11c16b413d

ਸੰਨੀ ਲਿਓਨ ਨੇ ਆਪਣੇ ਅੰਦਾਜ਼ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...