July 31, 2026, 7:23 am
----------- Advertisement -----------
HomeNewsEntertainmentUSA 'ਚ ਇੰਝ ਸੈਲੀਬ੍ਰੇਟ ਕੀਤੀ ਮਿਸ ਪੂਜਾ ਨੇ ਆਪਣੇ ਪੁੱਤਰ ਅਲਾਪ ਦੀ...

USA ‘ਚ ਇੰਝ ਸੈਲੀਬ੍ਰੇਟ ਕੀਤੀ ਮਿਸ ਪੂਜਾ ਨੇ ਆਪਣੇ ਪੁੱਤਰ ਅਲਾਪ ਦੀ ਲੋਹੜੀ ,ਸਾਂਝੀ ਕੀਤੀ ਕਿਊਟ ਤਸਵੀਰ

Published on

----------- Advertisement -----------

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਨੇ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਵਾਰ ਉਨ੍ਹਾਂ ਨੇ ਆਪਣੇ ਪੁੱਤਰ ਅਲਾਪ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ। ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਦੱਸ ਦਈਏ ਅਮਰੀਕਾ ਤੇ ਕਈ ਹੋਰ ਦੇਸ਼ਾਂ ‘ਚ ਵੱਸਦੇ ਪੰਜਾਬੀ ਅੱਜ ਲੋਹੜੀ ਦਾ ਤਿਉਹਾਰ ਸੈਲੀਬ੍ਰੇਟ ਕਰ ਰਹੇ ਹਨ।

https://www.instagram.com/p/CYvIJKfOsYw/

ਜਿਸ ਕਰਕੇ ਕੁਝ ਸਮੇਂ ਪਹਿਲਾਂ ਹੀ ਮਿਸ ਪੂਜਾ ਨੇ ਆਪਣੇ ਲਾਡਲੇ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਫੋਟੋ ਸ਼ੇਅਰ ਕਰਦੇ ਹੋਏ ਕੈਪਸ਼ਨ ਚ ਲਿਖਿਆ ਹੈ- ‘ਹੈਪੀ ਲੋਹੜੀ ਸਾਡੇ ਵੱਲੋਂ !!! ਇੱਕ ਵਾਰ ਫਿਰ ਤੋਂ ਕਿਉਂਕਿ ਇੱਥੇ USA ਚ ਹੁਣ ਸੈਲੀਬ੍ਰੇਟ ਕੀਤੀ ਹੈ….ਤੇ ਇਹ ਤਸਵੀਰ ਵੀ ਹੁਣੇ ਕਲਿੱਕ ਕੀਤੀ ਸੋ ਪੋਸਟ ਕਰਨੀ ਤਾਂ ਬਣਦੀ ਏ। ਇਸ ਪੋਸਟ ਉੱਤੇ ਪੰਜਾਬੀ ਕਲਾਕਾਰ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਮਿਸ ਪੂਜਾ ਅਤੇ ਅਲਾਪ ਨੂੰ ਲੋਹੜੀ ਦੀਆਂ ਵਧਾਈਆਂ ਦੇ ਰਹੇ ਹਨ। ਤਸਵੀਰ ਚ ਤੁਸੀਂ ਦੇਖ ਸਕਦੇ ਹੋਏ ਮਿਸ ਪੂਜਾ ਨੇ ਪੰਜਾਬੀ ਸੂਟ ਪਾਇਆ ਹੋਇਆ ਹੈ ਤੇ ਅਲਾਪ ਨੂੰ ਆਪਣੀ ਗੋਦੀ ‘ਚ ਬਿਠਾਇਆ ਹੋਇਆ ਹੈ।

https://www.instagram.com/p/CYspMfMO713/?utm_source=ig_embed&ig_rid=08eeacb3-4db6-448a-a33c-d7e5338d381d

ਦਰਸ਼ਕਾਂ ਨੂੰ ਇਹ ਕਿਊਟ ਜਿਹੀ ਤਸਵੀਰ ਖੂਬ ਪਸੰਦ ਆ ਰਹੀ ਹੈ। ਜੇ ਗੱਲ ਕਰੀਏ ਮਿਸ ਪੂਜਾ ਦੇ ਵਰਕ ਫਰੰਟ ਦੀ ਤਾਂ ਉਹ ਦੀ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ। ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ। ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ । ਮਿਸ ਪੂਜਾ ਦੀ ਗੱਲ ਕਰੀਏ ਤਾਂ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ, ਜੋ ਫੈਂਸ ਵੱਲੋਂ ਕਾਫੀ ਪਸੰਦ ਕੀਤੀਆਂ ਜਾਂਦੀਆਂ ਹਨ। ਮਿਸ ਪੂਜਾ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਨੂੰ ਵੀ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਮਾਨ ਫਿਰੋਜ਼ਪੁਰ ‘ਚ ਲਹਿਰਾਉਣਗੇ ਝੰਡਾ, 15 ਅਗਸਤ ਨੂੰ ਲੈ ਕੇ ਮੁੱਖ ਮਹਿਮਾਨਾਂ ਦੀ ਲਿਸਟ ਜਾਰੀ

ਪੰਜਾਬ ਸਰਕਾਰ ਨੇ 15 ਅਗਸਤ ਯਾਨੀ ਆਜ਼ਾਦੀ ਦਿਹਾੜਾ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ...

‘ਪੈਸੇ ਵਾਪਸ ਮੰਗਣਾ ਉਕਸਾਉਣਾ ਨਹੀਂ’, ਖੁਦਕੁਸ਼ੀ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖੁਦਕੁਸ਼ੀ ਲਈ ਉਕਸਾਉਣ ਦੇ ਇੱਕ ਮਾਮਲੇ ਵਿੱਚ ਇੱਕ...

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...