September 3, 2026, 6:23 pm
----------- Advertisement -----------
HomeNewsEntertainmentਪ੍ਰਭਾਸ ਸਟਾਰਰ ਫਿਲਮ 'ਪ੍ਰੋਜੈਕਟ ਕੇ' 'ਚ ਕਮਲ ਹਾਸਨ ਦੀ ਐਂਟਰੀ; 38 ਸਾਲ...

ਪ੍ਰਭਾਸ ਸਟਾਰਰ ਫਿਲਮ ‘ਪ੍ਰੋਜੈਕਟ ਕੇ’ ‘ਚ ਕਮਲ ਹਾਸਨ ਦੀ ਐਂਟਰੀ; 38 ਸਾਲ ਬਾਅਦ ਅਮਿਤਾਭ ਬੱਚਨ ਨਾਲ ਕੰਮ ਕਰਦੇ ਆਉਣਗੇ ਨਜ਼ਰ

Published on

----------- Advertisement -----------

ਅਮਿਤਾਭ ਬੱਚਨ, ਪ੍ਰਭਾਸ ਅਤੇ ਦੀਪਿਕਾ ਪਾਦੁਕੋਣ ਸਟਾਰਰ ਫਿਲਮ ‘ਪ੍ਰੋਜੈਕਟ ਕੇ’ ‘ਚ ਕਮਲ ਹਾਸਨ ਦੀ ਐਂਟਰੀ ਹੋ ਗਈ ਹੈ। ਐਤਵਾਰ ਨੂੰ ਫਿਲਮ ਦੇ ਨਿਰਮਾਤਾਵਾਂ ਨੇ ਇਸ ਦਾ ਅਧਿਕਾਰਤ ਐਲਾਨ ਕੀਤਾ। ਚਰਚਾ ਹੈ ਕਿ ਕਮਲ ਵਿਲੇਨ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਕਰੀਬ 500 ਕਰੋੜ ਦੇ ਬਜਟ ‘ਚ ਬਣ ਰਹੀ ਇਸ ਫਿਲਮ ਦੀ ਸ਼ੂਟਿੰਗ ਹਿੰਦੀ ਅਤੇ ਤੇਲਗੂ ‘ਚ ਇੱਕੋ ਸਮੇਂ ਕੀਤੀ ਜਾ ਰਹੀ ਹੈ। ਇਸ ਦਾ ਨਿਰਦੇਸ਼ਨ ਨਾਗ ਅਸ਼ਵਿਨ ਕਰ ਰਹੇ ਹਨ। ਉਨ੍ਹਾਂ ਨੇ ਇਹ ਕਹਾਣੀ ਵੀ ਲਿਖੀ ਹੈ। ਇਸ ਸਾਇੰਸ ਫਿਕਸ਼ਨ ਫਿਲਮ ‘ਚ ਦਿਸ਼ਾ ਪਟਨੀ ਵੀ ਅਹਿਮ ਭੂਮਿਕਾ ‘ਚ ਨਜ਼ਰ ਆਵੇਗੀ।
ਅਮਿਤਾਭ ਬੱਚਨ ਨੇ ਕਮਲ ਦਾ ਸਵਾਗਤ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਸੁਆਗਤ ਹੈ ਕਮਲ.. ਤੁਹਾਡੇ ਨਾਲ ਦੁਬਾਰਾ ਕੰਮ ਕਰਨਾ ਬਹੁਤ ਵਧੀਆ ਰਿਹਾ.. ਬਹੁਤ ਸਮਾਂ ਹੋ ਗਿਆ!’ ਅਮਿਤਾਭ ਦੀ ਪੋਸਟ ਨੂੰ ਦੇਖ ਕੇ ਪ੍ਰਸ਼ੰਸਕ ਉਤਸ਼ਾਹਿਤ ਨਜ਼ਰ ਆਏ। ਕਈ ਯੂਜ਼ਰਸ ਦਾ ਕਹਿਣਾ ਹੈ ਕਿ ਦੋਹਾਂ ਦਿੱਗਜਾਂ ਨੂੰ ਇਕੱਠੇ ਕੰਮ ਕਰਦੇ ਦੇਖਣਾ ਮਜ਼ੇਦਾਰ ਹੋਵੇਗਾ।
ਇਸ ਬਾਰੇ ਇਕ ਅਧਿਕਾਰਤ ਬਿਆਨ ਸਾਂਝਾ ਕਰਦੇ ਹੋਏ ਕਮਲ ਨੇ ਕਿਹਾ, ’50 ਸਾਲ ਪਹਿਲਾਂ ਜਦੋਂ ਮੈਂ ਡਾਂਸ ਅਸਿਸਟੈਂਟ ਅਤੇ ਅਸਿਸਟੈਂਟ ਡਾਇਰੈਕਟਰ ਸੀ ਤਾਂ ਅਸ਼ਵਨੀ ਦੱਤ ਦਾ ਨਾਂ ਪ੍ਰੋਡਕਸ਼ਨ ਦੇ ਖੇਤਰ ਵਿਚ ਬਹੁਤ ਮਸ਼ਹੂਰ ਸੀ। ਅਸੀਂ 50 ਸਾਲ ਬਾਅਦ ਇਕੱਠੇ ਕੰਮ ਕਰਨ ਜਾ ਰਹੇ ਹਾਂ। ਅਮਿਤ ਜੀ ਨਾਲ ਪਹਿਲਾਂ ਵੀ ਕੰਮ ਕਰ ਚੁਕਾ ਹਾਂ। ਫਿਰ ਵੀ ਹਰ ਵਾਰ ਪਹਿਲੀ ਵਾਰ ਮਹਿਸੂਸ ਹੁੰਦਾ ਹੈ। ਅਮਿਤ ਜੀ ਹਰ ਵਾਰ ਆਪਣੇ ਆਪ ਨੂੰ ਨਵਾਂ ਰੂਪ ਦਿੰਦੇ ਰਹਿੰਦੇ ਹਨ। ਕੁੱਲ ਮਿਲਾ ਕੇ, ਮੈਂ ਪ੍ਰੋਜੈਕਟ ਕੇ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...