June 8, 2026, 6:40 pm
----------- Advertisement -----------
HomeNewsLatest Newsਲੁਧਿਆਣਾ ਦੇ ਪੈਟਰੋਲ ਪੰਪ 'ਤੇ ਬਦਮਾਸ਼ ਵੱਲੋਂ ਲੁੱਟ: ਤੇਲ ਭਰਵਾ ਕੇ ਪੈਸੇ...

ਲੁਧਿਆਣਾ ਦੇ ਪੈਟਰੋਲ ਪੰਪ ‘ਤੇ ਬਦਮਾਸ਼ ਵੱਲੋਂ ਲੁੱਟ: ਤੇਲ ਭਰਵਾ ਕੇ ਪੈਸੇ ਵੀ ਨਹੀਂ ਦਿੱਤੇ, ਸਾਥੀਆਂ ਨੂੰ ਬੁਲਾ ਕੇ ਕਰਿੰਦੇ ‘ਤੇ ਰਾਡ ਨਾਲ ਹਮਲਾ

Published on

----------- Advertisement -----------

ਲੁਧਿਆਣਾ ਦੇ ਫੋਕਲ ਪੁਆਇੰਟ ‘ਤੇ ਆਰਤੀ ਸਟੀਲ ਦੇ ਸਾਹਮਣੇ ਦੇਰ ਰਾਤ ਇੱਕ ਪੰਪ ‘ਤੇ ਲੁੱਟ ਦੀ ਵਾਰਦਾਤ ਵਾਪਰੀ। ਲੁੱਟ ਦੀ ਰਕਮ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਜਾਣਕਾਰੀ ਮੁਤਾਬਿਕ ਬਾਈਕ ਸਵਾਰ ਦੋ ਨੌਜਵਾਨ ਪੰਪ ‘ਤੇ ਪੈਟਰੋਲ ਭਰਵਾਉਣ ਆਏ ਸਨ। ਜਦੋਂ ਮੁਲਾਜ਼ਮ ਵੱਲੋਂ ਪੈਸੇ ਮੰਗੇ ਗਏ ਤਾਂ ਦੋਵਾਂ ਨੌਜਵਾਨਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੀ ਮੁਲਾਜ਼ਮਾਂ ਨਾਲ ਹੱਥੋਪਾਈ ਹੋ ਗਈ।
ਇਸ ਤੋਂ ਬਾਅਦ ਦੋਵੇਂ ਬਾਈਕ ਸਵਾਰ ਨੌਜਵਾਨਾਂ ਨੇ ਆਪਣੇ 5 ਤੋਂ 7 ਸਾਥੀਆਂ ਨੂੰ ਮੌਕੇ ‘ਤੇ ਬੁਲਾਇਆ। ਬਦਮਾਸ਼ਾਂ ਨੇ ਮੁਲਾਜ਼ਮਾਂ ‘ਤੇ ਤੇਜ਼ਧਾਰ ਹਥਿਆਰਾਂ ਅਤੇ ਰਾਡਾਂ ਨਾਲ ਹਮਲਾ ਕਰ ਦਿੱਤਾ। ਮੁਲਾਜ਼ਮਾਂ ਨੇ ਕੈਬਿਨ ਵਿੱਚ ਲੁੱਕ ਕੇ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਪਰ ਬਦਮਾਸ਼ ਉਨ੍ਹਾਂ ਨੂੰ ਘੜੀਸ ਕੇ ਕੈਬਿਨ ਤੋਂ ਬਾਹਰ ਕੱਢ ਲੈ ਗਏ। ਬਦਮਾਸ਼ਾਂ ਦੀ ਇਹ ਹਰਕਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੰਪ ਮਾਲਕ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...