June 29, 2026, 11:04 pm
----------- Advertisement -----------
HomeNewsLatest Newsਹੁਣ ਤੋਂ ਪੂਰੇ ਨਾਮ ਨਾਲ ਜਾਣੀ ਜਾਵੇਗੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ...

ਹੁਣ ਤੋਂ ਪੂਰੇ ਨਾਮ ਨਾਲ ਜਾਣੀ ਜਾਵੇਗੀ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ : ਮੰਤਰੀ ਗੁਰਮੀਤ ਸਿੰਘ

Published on

----------- Advertisement -----------

ਚੰਡੀਗੜ੍ਹ, 27 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਕਾਰਤ ਤੌਰ ਉਤੇ ਕੀਤੇ ਜਾਣ ਵਾਲੇ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਨੂੰ ਹਮੇਸ਼ਾ ਇਸ ਦੇ ਪੂਰੇ ਨਾਮ ਨਾਲ ਹੀ ਦਰਜ ਕੀਤਾ ਜਾਵੇ।

ਦੂਜੇ ਸਿੱਖ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਨਾਂ ‘ਤੇ ਸਥਾਪਿਤ ਕੀਤੀ ਇਸ ਯੂਨੀਵਰਸਿਟੀ ਲਈ ਸੰਖੇਪ ਨਾਂ ਦੀ ਵਰਤੋਂ ਕਰਨ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਬੰਧੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਹੈ।
ਉਨ੍ਹਾਂ ਨੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਅਤੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਨੂੰ ਕਿਹਾ ਕਿ ਇਸਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹੁਣ ਤੋਂ ਕੋਈ ਵੀ ਵਿਅਕਤੀ ਲਿਖਤੀ ਜਾਂ ਜ਼ੁਬਾਨੀ ਤੌਰ ਅਧਿਕਾਰਤ ਸੰਚਾਰ ਜਾਂ ਹੋਰ ਪੱਤਰ ਵਿਹਾਰ ਲਈ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸੰਖੇਪ ਨਾਮ ਦੀ ਵਰਤੋਂ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਪ੍ਰਮੁੱਖ ਸਕੱਤਰ ਅਤੇ ਵੀਸੀ ਨੂੰ ਕਿਹਾ ਕਿ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਹਰ ਪੱਧਰ ‘ਤੇ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...