November 12, 2026, 3:10 am
----------- Advertisement -----------
HomeNewsBreaking Newsਬੀਜੇਪੀ ਨੇ ਯੂਪੀ ਦੇ ਪਹਿਲੇ ਦੋ ਪੜਾਵਾਂ ਦੀਆਂ ਵੋਟਾਂ ਲਈ ਉਮੀਦਵਾਰਾਂ ਦੀ...

ਬੀਜੇਪੀ ਨੇ ਯੂਪੀ ਦੇ ਪਹਿਲੇ ਦੋ ਪੜਾਵਾਂ ਦੀਆਂ ਵੋਟਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਪੜ੍ਹੋ ਕਿੱਥੋਂ ਚੋਣ ਲੜਨਗੇ ਸੀ ਐਮ ਯੋਗੀ

Published on

----------- Advertisement -----------

ਲਖਨਊ, 15 ਜਨਵਰੀ 2022 – ਭਾਜਪਾ ਦੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਸ਼ਨੀਵਾਰ ਨੂੰ ਭਾਜਪਾ ਦੇ ਕੇਂਦਰੀ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਅੱਜ ਯੂਪੀ ਚੋਣਾਂ ਦੇ ਪਹਿਲੇ ਅਤੇ ਦੂਜੇ ਪੜਾਅ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਯੂਪੀ ਚੋਣਾਂ ਲਈ ਭਾਜਪਾ ਨੇ ਪਹਿਲੇ ਅਤੇ ਦੂਜੇ ਪੜਾਅ ਲਈ 105 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਗੋਰਖਪੁਰ ਸਿਟੀ ਸੀਟ ਤੋਂ ਯੋਗੀ ਆਦਿਤਿਆਨਾਥ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ ਜਦਕਿ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਨੂੰ ਸਿਰਥੂ ਸੀਟ ਤੋਂ ਮੈਦਾਨ ‘ਚ ਉਤਾਰਿਆ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਪਾ 29, ਬਸਪਾ 53 ਅਤੇ ਕਾਂਗਰਸ ਨੇ 125 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ।

ਕੁੱਝ ਵੱਡੇ ਉਮੀਦਵਾਰਾਂ ਦੀ ਸੂਚੀ……….
ਸ਼ਾਮਲੀ ਤੋਂ ਤਜਿੰਦਰ ਸਿੰਘ ਨਿਰਵਾਲ
ਬੁਢਾਨਾ ਤੋਂ ਉਮੇਸ਼ ਮਲਿਕ
ਚਰਥਵਾਲ ਤੋਂ ਸਪਨਾ ਕਸ਼ਯਪ
ਪ੍ਰਮੋਦ ਓਟਵਾਲ ਨੂੰ ਪੂਰਨਾਜੀ
ਮੁਜ਼ੱਫਰਨਗਰ ਤੋਂ ਕਪਿਲ ਦੇਵ ਅਗਰਵਾਲ
ਖਤੌਲੀ ਨੂੰ ਵਿਕਰਮ ਸੈਣੀ
ਮੀਰਾਪੁਰ ਤੋਂ ਪ੍ਰਸ਼ਾਂਤ ਗੁਰਜਰ
ਮਨਿੰਦਰ ਪਾਲ ਸਿੰਘ ਸਿਵਾਲਖਾਸ ਤੋਂ
ਸਰਦਾਨਾ ਤੋਂ ਸੰਗੀਤ ਸੋਮ
ਦਿਨੇਸ਼ ਖਟੀਕ ਤੋਂ ਹਸਤੀਨਾਪੁਰ
ਅਮਿਤ ਅਗਰਵਾਲ ਮੇਰਠ ਛਾਉਣੀ ਤੋਂ
ਕਿਥੋਰ ਤੋਂ ਸਤਿਆਵੀਰ ਤਿਆਗੀ
ਮੇਰਠ ਤੋਂ ਕਮਲਦੱਤ ਸ਼ਰਮਾ
ਮੇਰਠ ਦੱਖਣ ਤੋਂ ਸੋਮੇਂਦਰ ਤੋਮਰ
ਛਪਰੌਲੀ ਨੂੰ ਸਹਿੰਦਰ ਸਿੰਘ ਰਮਲਾ
ਬਾਰੋਟ ਤੋਂ ਕੇਪੀ ਸਿੰਘ ਮਲਿਕ
ਬਾਗਪਤ ਤੋਂ ਯੋਗੇਸ਼ ਧਾਮਾ
ਲੋਨੀ ਤੋਂ ਨੰਦਕਿਸ਼ੋਰ ਗੁਰਜਰ
ਮੁਰਾਦਨਗਰ ਤੋਂ ਅਜੀਤ ਪਾਲ ਤਿਆਗੀ
ਸੁਨੀਲ ਸ਼ਰਮਾ ਸਾਹਿਬਾਬਾਦ ਤੋਂ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...