ਲਖਨਊ, 15 ਜਨਵਰੀ 2022 – ਯੂਪੀ ਚੋਣਾਂ ਦੇ ਪਹਿਲੇ ਪੜਾਅ ਲਈ ਮਾਇਆਵਤੀ ਨੇ ਬਸਪਾ (ਬਹੁਜਨ ਸਮਾਜ ਪਾਰਟੀ) ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਪੱਛਮੀ ਯੂਪੀ ਦੀਆਂ 58 ਵਿਧਾਨ ਸਭਾ ਸੀਟਾਂ ਲਈ 53 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਯੂਪੀ ‘ਚ ਪਹਿਲੇ ਪੜਾਅ ਲਈ 10 ਫਰਵਰੀ ਨੂੰ ਵੋਟਾਂ ਪੈਣੀਆਂ ਹਨ।
----------- Advertisement -----------
ਯੂਪੀ ਚੋਣ: ਮਾਇਆਵਤੀ ਨੇ ਪਹਿਲੇ ਪੜਾਅ ਲਈ ਬਸਪਾ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਦੇਖੋ ਲਿਸਟ
Published on
----------- Advertisement -----------












