October 14, 2026, 1:32 pm
----------- Advertisement -----------
HomeNewsBreaking Newsਪੰਜਾਬ ਦੇ ਇਨ੍ਹਾਂ ਜ਼ਿਲਿਆਂ 'ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ...

ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਅੱਜ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Published on

----------- Advertisement -----------

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸ਼ੁੱਕਰਵਾਰ ਦੀ ਸ਼ੁਰੂਆਤ ਬੱਦਲਵਾਈ ਨਾਲ ਹੋਈ। ਜਿਸ ਕਾਰਨ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਉਧਰ ਅੱਜ ਦੁਆਬੇ ਵਿੱਚ ਵੀ ਮਾਨਸੂਨ ਦੀ ਬਰਸਾਤ ਦੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਵੀ ਦੁਆਬੇ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮਾਲਵੇ ਵਿੱਚ ਪਿਛਲੇ ਦਿਨੀਂ ਮੀਂਹ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਨੇ ਫਿਲੌਰ, ਨਕੋਦਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਭੁਲੱਥ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇੱਥੇ ਮੀਂਹ ਦੇ ਨਾਲ ਹੀ 30 ਕਿ.ਮੀ. ਦੀ ਰਫਤਾਰ ਨਾਲ ਵੀ ਹਵਾਵਾਂ ਚੱਲ ਸਕਦੀਆਂ ਹਨ ਇਸ ਦੇ ਨਾਲ ਹੀ ਮਾਝੇ ਵਿੱਚ ਸ਼ਾਮ ਤੱਕ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ 31mm, ਲੁਧਿਆਣਾ ਵਿੱਚ 9.4mm, ਫਤਿਹਗੜ੍ਹ ਸਾਹਿਬ ਵਿੱਚ 7mm ਅਤੇ ਲੁਧਿਆਣਾ ਵਿੱਚ 2mm ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਸਵੇਰ ਵੇਲੇ ਬੱਦਲ ਛਾਏ ਰਹਿਣ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਔਸਤਨ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...