July 1, 2026, 4:06 pm
----------- Advertisement -----------
HomeNewsLatest Newsਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ‘ਚ ਲਗਾਤਾਰ ਵਾਧਾ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ‘ਚ ਲਗਾਤਾਰ ਵਾਧਾ

Published on

----------- Advertisement -----------

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ‘ਚ ਲਗਾਤਾਰ ਵਾਧਾ ਕੀਤਾ ਗਿਆ ਹੈ। ਆਬਕਾਰੀ ਵਿਭਾਗ ਨੇ ਟੈਕਸ ਵਸੂਲੀ ਵਿੱਚ ਫ਼ਿਰ ਵਾਧਾ ਕੀਤਾ ਹੈ। ਪਿਛਲੇ ਸਾਲ ਦੇ ਜੂਨ ਮਹੀਨੇ ਦੇ ਮੁਕਾਬਲੇ ਚਾਲੂ ਸਾਲ ਦੇ ਜੂਨ 2023 ਤੱਕ ਜੀਐਸਟੀ ਕੁਲੈਕਸ਼ਨ 20% ਵਧਿਆ ਹੈ।ਇਸ ਦੇ ਨਾਲ ਹੀ ਆਬਕਾਰੀ ਟੈਕਸ ਵਸੂਲੀ ਵਿੱਚ 56% ਵਾਧਾ ਹੋਇਆ ਹੈ। ਜੂਨ 2023 ਵਿੱਚ 5053.62 ਕਰੋੜ ਜੀਐਸਟੀ ਕੁਲੈਕਸ਼ਨ ਦੇ ਮੁਕਾਬਲੇ ਜੂਨ 2022 ਵਿੱਚ 4050.62 ਕਰੋੜ ਹੈ। ਜੂਨ 2023 ਵਿੱਚ 2362.53 ਕਰੋੜ ਦੀ ਵਸੂਲੀ ਜਦੋਂ ਕਿ ਜੂਨ 2022 ਵਿੱਚ 1517.85 ਕਰੋੜ ਦੀ ਆਬਕਾਰੀ ਟੈਕਸ ਵਸੂਲੀ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...