ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਲਦੀ ਹੀ ਨਵੇਂ ਪ੍ਰਧਾਨ ਦਾ ਐਲਾਨ ਹੋ ਸਕਦਾ ਹੈ।
ਸੂਤਰਾਂ ਅਨੁਸਾਰ ਪੰਜਾਬ ਭਾਜਪਾ ਦੀ ਕਮਾਨ ਜਲਦ ਹੀ ਕਿਸੇ ਨਵੇਂ ਚਿਹਰੇ ਨੂੰ ਦਿੱਤੀ ਜਾ ਸਕਦੀ ਹੈ। ਪੰਜਾਬ ਭਾਜਪਾ ਦੇ ਪੁਰਾਣੇ ਚਿਹਰਿਆਂ ਤੋਂ ਇਲਾਵਾ ਕਾਂਗਰਸ ਛੱਡ ਕੇ ਆਏ ਆਗੂਆਂ ਦੇ ਨਾਂ ਵੀ ਇਸ ਦੌੜ ਵਿੱਚ ਸ਼ਾਮਲ ਹਨ। ਸੂਤਰਾਂ ਦੇ ਹਵਾਲੇ ਨਾਲ ਖਬਰ ਆ ਰਹੀ ਹੈ ਕਿ ਸੀਨੀਅਰ ਅਤੇ ਤਜਰਬੇਕਾਰ ਆਗੂ ਸੁਨੀਲ ਜਾਖੜ ਨੂੰ ਪਾਰਟੀ ਪ੍ਰਧਾਨ ਬਣਾਇਆ ਜਾ ਸਕਦਾ ਹੈ। ਦੱਸ ਦਈਏ ਕਿ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।
----------- Advertisement -----------
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਤਾ ਅਸਤੀਫਾ!
Published on
----------- Advertisement -----------
----------- Advertisement -----------












