July 1, 2026, 6:04 pm
----------- Advertisement -----------
HomeNewsLatest Newsਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ...

ਹਰਜੋਤ ਸਿੰਘ ਬੈਂਸ ਵਲੋਂ ਨੰਗਲ ਫਲਾਈਉਵਰ ਦੀ ਸਲੈਬ ਕਾਸਟਿੰਗ ਦਾ ਕੰਮ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਫਲਾਈਉਵਰ ਉਤੇ ਕੀਤੀ ਜਾਣ ਵਾਲੀ ਸਲੈਬ ਕਾਸਟਿੰਗ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਇਥੇ ਹਫਤਾਵਾਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ.ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਪ੍ਰਗਤੀ ਸਬੰਧੀ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਉਨ੍ਹਾਂ ਕੁਸ਼ਟ ਆਸ਼ਰਮ ਦੇ ਤਬਦੀਲ ਹੋਣ ਉਪਰੰਤ ਉਥੇ ਉਸਾਰੀ ਜਾ ਰਹੀ ਸੜਕ ਦੇ ਕੰਮ ਦਾ ਵੀ ਮੁਲਾਂਕਣ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਲਾਈਉਵਰ ਦੀ ਉਸਾਰੀ ਸਬੰਧੀ ਕੀਤੀ ਜਾਣ ਵਾਲੀ ਹਫਤਾਵਾਰੀ ਸਮੀਖਿਆ ਮੀਟਿੰਗ 10 ਜੁਲਾਈ 2023 ਨੂੰ ਨੰਗਲ ਫਲਾਈਉਵਰ ਵਿਖੇ ਕਰਨ ਦਾ ਵੀ ਫੈਸਲਾ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...