July 1, 2026, 5:57 pm
----------- Advertisement -----------
HomeNewsLatest Newsਮਾਵੇਨ ਐਜੂਕੇਸ਼ਨ ਸਰਵਿਸਿਜ਼ ਦਾ ਲਾਇਸੈਂਸ ਰੱਦ

ਮਾਵੇਨ ਐਜੂਕੇਸ਼ਨ ਸਰਵਿਸਿਜ਼ ਦਾ ਲਾਇਸੈਂਸ ਰੱਦ

Published on

----------- Advertisement -----------

ਐਸ.ਏ.ਐਸ. ਨਗਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਪਰਮਦੀਪ ਸਿੰਘ, ਪੀ.ਸੀ.ਐਸ., ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8 (1) ਤਹਿਤ ਮੈਸਰਜ਼ ਮਾਵੇਨ ਐਜ਼ੂਕੇਸ਼ਨ ਸਰਵਿਸਿਜ਼ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਮਾਵੇਨ ਐਜ਼ੂਕੇਸ਼ਨ ਸਰਵਿਸਿਜ਼ ਐਸ.ਸੀ.ਓ. ਨੰ: 91, ਤੀਜੀ ਮੰਜ਼ਿਲ, ਫੇਜ਼-3-ਬੀ-2, ਐਸ.ਏ.ਐਸ. ਨਗਰ, ਦੇ ਮਾਲਕ ਵਿਕਾਸ ਗੁਪਤਾ ਪੁੱਤਰ ਸ੍ਰੀ ਤਰਸੇਮ ਰਾਜ ਗੁਪਤਾ ਵਾਸੀ ਹਾਊਸ ਨੰ: 142, ਸੈਕਟਰ-36-ਏ, ਚੰਡੀਗੜ੍ਹ (ਯੂ.ਟੀ.) ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ਼ ਅਇਲਟਸ/ਆਏਲਜ਼ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਲਇਸੰਸ ਦੀ ਮਿਆਦ 16 ਸਤੰਬਰ 2023 ਤੱਕ ਸੀ ਪਰ ਫਰਮ ਵੱਲੋਂ ਲਾਇਸੰਸ ਸਰੰਡਰ ਕਰਨ ਉਪਰੰਤ ਇਹ ਲਾਇਸੰਸ ਤੁਰੰਤ ਪ੍ਰਭਾਵ ‘ਤੇ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਪਰਮਦੀਪ ਸਿੰਘ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਦੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...