November 12, 2026, 2:20 am
----------- Advertisement -----------
HomeNewsEntertainmentਅਮਰੀਕਾ 'ਚ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਸ਼ਾਹਰੁਖ ਖਾਨ: ਨੱਕ ਅਤੇ ਚਿਹਰੇ 'ਤੇ...

ਅਮਰੀਕਾ ‘ਚ ਸ਼ੂਟਿੰਗ ਦੌਰਾਨ ਜ਼ਖਮੀ ਹੋਏ ਸ਼ਾਹਰੁਖ ਖਾਨ: ਨੱਕ ਅਤੇ ਚਿਹਰੇ ‘ਤੇ ਲੱਗੀਆਂ ਸੱਟਾਂ

Published on

----------- Advertisement -----------

ਸ਼ਾਹਰੁਖ ਖਾਨ ਪਿਛਲੇ ਕੁਝ ਦਿਨਾਂ ਤੋਂ ਅਮਰੀਕਾ ਦੇ ਲਾਸ ਏਂਜਲਸ ‘ਚ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ। ਸ਼ੂਟਿੰਗ ਦੌਰਾਨ ਹੋਏ ਹਾਦਸੇ ਕਾਰਨ ਸ਼ਾਹਰੁਖ ਖਾਨ ਜ਼ਖਮੀ ਹੋ ਗਏ ਹਨ। ਉਸ ਦੇ ਨੱਕ ਅਤੇ ਚਿਹਰੇ ‘ਤੇ ਡੂੰਘੀਆਂ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਖੂਨ ਵਹਿਣ ਤੋਂ ਰੋਕਣ ਲਈ ਸ਼ਾਹਰੁਖ ਦੀ ਅਮਰੀਕਾ ‘ਚ ਹੀ ਮਾਮੂਲੀ ਸਰਜਰੀ ਹੋਈ ਸੀ। ਈ-ਟਾਈਮਜ਼ ਦੀ ਰਿਪੋਰਟ ਮੁਤਾਬਕ ਉਨ੍ਹਾਂ ਦੀ ਹਾਲਤ ‘ਚ ਥੋੜ੍ਹਾ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਮੁੰਬਈ ਲਿਆਂਦਾ ਗਿਆ ਹੈ।

31 ਸਾਲ ਦੇ ਇਸ ਲੰਬੇ ਕਰੀਅਰ ‘ਚ ਸ਼ਾਹਰੁਖ ਖਾਨ ਸ਼ੂਟਿੰਗ ਦੌਰਾਨ ਕਈ ਵਾਰ ਜ਼ਖਮੀ ਹੋ ਚੁੱਕੇ ਹਨ। ਸਾਲ 2017 ‘ਚ ‘ਰਈਸ’ ਦੀ ਸ਼ੂਟਿੰਗ ਦੌਰਾਨ ਉਸ ਦੇ ਗੋਡੇ ਅਤੇ ਚਿਹਰੇ ‘ਤੇ ਸੱਟ ਲੱਗ ਗਈ ਸੀ, ਜਿਸ ਤੋਂ ਬਾਅਦ ਉਸ ਦੀ ਮਾਮੂਲੀ ਸਰਜਰੀ ਕਰਨੀ ਪਈ ਸੀ। 2013 ‘ਚ ਫਿਲਮ ਚੇਨਈ ਐਕਸਪ੍ਰੈਸ ਦੀ ਸ਼ੂਟਿੰਗ ਖਤਮ ਹੋਣ ਤੋਂ ਬਾਅਦ ਉਨ੍ਹਾਂ ਦੀਆਂ 8 ਸਰਜਰੀਆਂ ਹੋਈਆਂ ਸਨ। 2009 ਵਿੱਚ ਵੀ ਸੱਟ ਲੱਗਣ ਤੋਂ ਬਾਅਦ ਉਨ੍ਹਾਂ ਦੇ ਖੱਬੇ ਮੋਢੇ ਦੀ ਸਰਜਰੀ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...