September 3, 2026, 9:56 pm
----------- Advertisement -----------
HomeNewsBreaking Newsਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ 26 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ...

ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ 26 ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

Published on

----------- Advertisement -----------

ਦੇਸ਼ ਭਰ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਆਈਐਮਡੀ ਨੇ ਅਗਲੇ 24 ਘੰਟਿਆਂ ਵਿੱਚ 26 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਰ ਇਸਦੇ ਨਾਲ ਹੀ ਦੱਸ ਦਈਏ ਕਿ ਦੇਸ਼ ਵਿੱਚ ਹੁਣ ਤੱਕ ਆਮ ਨਾਲੋਂ 9% ਘੱਟ ਬਾਰਿਸ਼ ਹੋਈ ਹੈ।
ਇਨ੍ਹਾਂ ਰਾਜਾਂ ਵਿੱਚ ਹੋਵੇਗੀ ਭਾਰੀ ਬਾਰਿਸ਼-
ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਗੁਜਰਾਤ, ਦਿੱਲੀ, ਸਿੱਕਮ, ਪੱਛਮੀ ਬੰਗਾਲ, ਅਸਾਮ, ਤ੍ਰਿਪੁਰਾ, ਮੇਘਾਲਿਆ, ਮਿਜ਼ੋਰਮ, ਮਨੀਪੁਰ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਉੜੀਸਾ , ਛੱਤੀਸਗੜ੍ਹ, ਮਹਾਰਾਸ਼ਟਰ, ਤੇਲੰਗਾਨਾ, ਗੋਆ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਅਤੇ ਤਾਮਿਲਨਾਡੂ।
ਜ਼ਿਕਰਯੋਗਾ ਕਿ ਦਿੱਲੀ ਵਿੱਚ ਖ਼ਰਾਬ ਮੌਸਮ ਕਾਰਨ ਤਿੰਨ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ। ਇੱਕ ਨੂੰ ਲਖਨਊ ਅਤੇ ਦੋ ਨੂੰ ਅੰਮ੍ਰਿਤਸਰ ਏਅਰਪੋਰਟ ਭੇਜਿਆ ਗਿਆ। ਇਸ ਦੇ ਨਾਲ ਹੀ ਗੁਰੂਗ੍ਰਾਮ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਹੈ।ਦੱਸ ਦਈਏ ਕਿ ਪੱਛਮੀ ਰਾਜਸਥਾਨ, ਬਿਹਾਰ ਅਤੇ ਜੰਮੂ-ਕਸ਼ਮੀਰ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...