November 16, 2026, 2:52 am
----------- Advertisement -----------
HomeNewsBreaking Newsਟਵਿਟਰ ਦੀ ਟੱਕਰ 'ਚ Meta ਦੀ ਐਪ Threads ਹੋਈ ਲਾਂਚ, ਦੋ ਘੰਟਿਆਂ...

ਟਵਿਟਰ ਦੀ ਟੱਕਰ ‘ਚ Meta ਦੀ ਐਪ Threads ਹੋਈ ਲਾਂਚ, ਦੋ ਘੰਟਿਆਂ ‘ਚ 20 ਲੱਖ ਲੋਕਾਂ ਨੇ ਕੀਤੀ ਡਾਊਨਲੋਡ

Published on

----------- Advertisement -----------

ਸੋਸ਼ਲ ਮੀਡੀਆ ਫਰਮ ਮੈਟਾ ਦੇ ਮਾਲਕ ਮਾਰਕ ਜ਼ੁਕਰਬਰਗ ਨੇ ਵੀਰਵਾਰ ਨੂੰ ਨਵੀਂ ਮਾਈਕ੍ਰੋ-ਬਲੌਗਿੰਗ ਸਾਈਟ ਥ੍ਰੈਡਸ ਲਾਂਚ ਕੀਤੀ। ਇਸ ਨੂੰ ਟਵਿਟਰ ਦਾ ਮੁਕਾਬਲੇਬਾਜ਼ ਮੰਨਿਆ ਜਾ ਰਿਹਾ ਹੈ। ਕੁਝ ਯੂਜ਼ਰਸ ਇਸ ਨੂੰ ‘ਟਵਿਟਰ ਕਿਲਰ’ ਦਾ ਨਾਂ ਵੀ ਦੇ ਰਹੇ ਹਨ।ਦੱਸ ਦਈਏ ਕਿ ਸ਼ੁਰੂਆਤੀ ਘੰਟਿਆਂ ਵਿੱਚ ਥ੍ਰੈਡਸ ਨੂੰ ਚੰਗਾ ਹੁੰਗਾਰਾ ਮਿਲਿਆ। ਇਸ ਦੇ ਲਾਂਚ ਹੋਣ ਦੇ ਚਾਰ ਘੰਟਿਆਂ ਦੇ ਅੰਦਰ, 50 ਲੱਖ ਉਪਭੋਗਤਾਵਾਂ ਨੇ ਸਾਈਨ ਅਪ ਕੀਤਾ। ਮੇਟਾ ਦੇ ਸੀਈਓ ਮਾਰਕ ਜ਼ਕਰਬਰਗ ਨੇ ਕਿਹਾ ਸੀ ਕਿ ਸਿਰਫ ਦੋ ਘੰਟਿਆਂ ਵਿੱਚ 20 ਲੱਖ ਲੋਕ ਥ੍ਰੈਡਸ ਨਾਲ ਜੁੜ ਗਏ ਹਨ। ਟਵਿੱਟਰ ਵਾਂਗ, ਇਹ ਇੱਕ ਟੈਕਸਟ-ਅਧਾਰਿਤ ਸਾਈਟ ਵੀ ਹੈ।
ਯੂਜ਼ਰਸ ਇਸ ‘ਤੇ 500 ਅੱਖਰਾਂ ਤੱਕ ਦੇ ਥ੍ਰੈਡ ਪੋਸਟ ਨੂੰ ਪ੍ਰਕਾਸ਼ਿਤ ਕਰ ਸਕਦੇ ਹਨ। ਇਸ ‘ਤੇ ਲਿੰਕ, ਫੋਟੋ ਅਤੇ ਵੀਡੀਓ ਵੀ ਸ਼ੇਅਰ ਕੀਤੇ ਜਾ ਸਕਦੇ ਹਨ। ਵੀਡੀਓਜ਼ 5 ਮਿੰਟ ਤੱਕ ਲੰਬੇ ਹੋ ਸਕਦੇ ਹਨ। ਇਸਨੂੰ ਹੁਣੇ ਹੀ 100 ਦੇਸ਼ਾਂ ਵਿੱਚ ਲਾਂਚ ਕੀਤਾ ਗਿਆ ਹੈ।
ਥ੍ਰੈਡਸ ਨੂੰ ਹੁਣ ਭਾਰਤ ਵਿੱਚ ਵੀ ਉਪਲਬਧ ਕਰਾਇਆ ਗਿਆ ਹੈ। ਥ੍ਰੈਡਸ ਨੂੰ ਗੂਗਲ ਪਲੇ-ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਜੇਕਰ ਤੁਹਾਡੇ ਕੋਲ ਪਹਿਲਾਂ ਹੀ ਇੰਸਟਾਗ੍ਰਾਮ ‘ਤੇ ਬਲੂ ਟਿਕ ਹੈ, ਭਾਵ ਜੇਕਰ ਤੁਹਾਡਾ ਇੰਸਟਾਗ੍ਰਾਮ ਅਕਾਊਂਟ ਪਹਿਲਾਂ ਹੀ ਵੈਰੀਫਾਈਡ ਹੈ ਤਾਂ ਥ੍ਰੈਡਸ ਅਕਾਊਂਟ ਆਪਣੇ ਆਪ ਵੈਰੀਫਾਈ ਹੋ ਜਾਵੇਗਾ। ਤੁਸੀਂ ਐਪਲ ਦੇ ਐਪ ਸਟੋਰ ਤੋਂ ਥ੍ਰੈਡਸ ਨੂੰ ਮੁਫ਼ਤ ਵਿੱਚ ਡਾਊਨਲੋਡ ਵੀ ਕਰ ਸਕਦੇ ਹੋ। ਥ੍ਰੈਡਸ ਵਿੱਚ, ਤੁਸੀਂ ਆਪਣੀ ਇੰਸਟਾਗ੍ਰਾਮ ਆਈਡੀ ਨਾਲ ਲੌਗਇਨ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...