June 5, 2026, 9:07 pm
----------- Advertisement -----------
HomeNewsLatest Newsਤਾਮਿਲਨਾਡੂ 'ਚ ਡੀਆਈਜੀ ਵਿਜੇ ਕੁਮਾਰ ਨੇ ਕੀਤੀ ਖੁ.ਦਕੁਸ਼ੀ, ਖੁਦ ਨੂੰ ਮਾਰੀ ਗੋ+ਲੀ

ਤਾਮਿਲਨਾਡੂ ‘ਚ ਡੀਆਈਜੀ ਵਿਜੇ ਕੁਮਾਰ ਨੇ ਕੀਤੀ ਖੁ.ਦਕੁਸ਼ੀ, ਖੁਦ ਨੂੰ ਮਾਰੀ ਗੋ+ਲੀ

Published on

----------- Advertisement -----------

ਤਾਮਿਲਨਾਡੂ ਵਿੱਚ ਕੋਇੰਬਟੂਰ ਪੁਲਿਸ ਦੇ ਡੀਆਈਜੀ ਵਿਜੇ ਕੁਮਾਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਉਸ ਦੀ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਫਿਲਹਾਲ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਕੋਇੰਬਟੂਰ ਦੇ ਸਰਕਾਰੀ ਹਸਪਤਾਲ ‘ਚ ਰੱਖਿਆ ਗਿਆ ਹੈ।
2009 ਬੈਚ ਦੇ ਆਈਪੀਐਸ ਅਧਿਕਾਰੀ ਨੇ ਇਸ ਸਾਲ ਜਨਵਰੀ ਵਿੱਚ ਸਬ-ਇੰਸਪੈਕਟਰ ਵਜੋਂ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਚੇਨਈ ਦੇ ਅੰਨਾਨਗਰ ‘ਚ ਡਿਪਟੀ ਕਮਿਸ਼ਨਰ ਆਫ ਪੁਲਿਸ ਦੇ ਤੌਰ ‘ਤੇ ਕੰਮ ਕਰ ਰਹੇ ਸਨ। ਉਹ ਇਸ ਤੋਂ ਪਹਿਲਾਂ ਕਾਂਚੀਪੁਰਮ, ਕੁੱਡਲੋਰ, ਨਾਗਪੱਟੀਨਮ ਅਤੇ ਤਿਰੂਵਰੂਰ ਜ਼ਿਲ੍ਹਿਆਂ ਵਿੱਚ ਪੁਲਿਸ ਸੁਪਰਡੈਂਟ ਵਜੋਂ ਸੇਵਾ ਨਿਭਾਅ ਚੁੱਕੇ ਹਨ।
ਤਾਮਿਲਨਾਡੂ ਵਿੱਚ ਇਹ ਅਜਿਹਾ ਦੂਜਾ ਮਾਮਲਾ ਹੈ ਜਿੱਥੇ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਨੇ ਖੁਦਕੁਸ਼ੀ ਕੀਤੀ ਹੈ। ਇਸ ਤੋਂ ਪਹਿਲਾਂ 2015 ਵਿੱਚ ਤਿਰੂਚੇਨਗੋਡ ਦੀ ਡਿਪਟੀ ਸੁਪਰਡੈਂਟ ਆਫ ਪੁਲਿਸ ਵਿਸ਼ਨੂੰਪ੍ਰਿਆ ਨੇ ਖੁਦਕੁਸ਼ੀ ਕਰ ਲਈ ਸੀ। ਉਸ ਦੀ ਲਾਸ਼ ਨਮਕਕਲ ਜ਼ਿਲ੍ਹੇ ਵਿਚ ਉਸ ਦੇ ਘਰ ‘ਤੇ ਲਟਕਦੀ ਮਿਲੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...