October 1, 2026, 7:31 pm
----------- Advertisement -----------
HomeNewsLatest Newsਲੁਧਿਆਣਾ ਦੇ ਕੇਂਦਰੀ ਇਲਾਕੇ 'ਚ ਭਰਿਆ ਮੀਂਹ ਦਾ ਪਾਣੀ, ਸੜਕਾਂ 'ਤੇ ਉਤਰੇ...

ਲੁਧਿਆਣਾ ਦੇ ਕੇਂਦਰੀ ਇਲਾਕੇ ‘ਚ ਭਰਿਆ ਮੀਂਹ ਦਾ ਪਾਣੀ, ਸੜਕਾਂ ‘ਤੇ ਉਤਰੇ ਲੋਕ

Published on

----------- Advertisement -----------

ਬੇਸ਼ੱਕ ਪੰਜਾਬ ਵਿੱਚ ਦੋ ਦਿਨਾਂ ਤੋਂ ਬਰਸਾਤ ਨਹੀਂ ਹੋਈ ਹੈ ਪਰ ਮੀਂਹ ਦਾ ਪਾਣੀ ਜਮ੍ਹਾਂ ਹੋਣ ਕਾਰਨ ਲੁਧਿਆਣਾ ਦੇ ਲੋਕ ਕਾਫੀ ਪ੍ਰੇਸ਼ਾਨ ਹਨ। ਲੁਧਿਆਣਾ ਦੇ ਕੇਂਦਰੀ ਇਲਾਕੇ ‘ਚ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਦੁਖੀ ਲੋਕ ਸੜਕਾਂ ‘ਤੇ ਉਤਰ ਆਏ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਗੁੱਸਾ ਪ੍ਰਗਟ ਕੀਤਾ ਗਿਆ।
ਦੱਸ ਦਈਏ ਕਿ ਲੁਧਿਆਣਾ ਦੇ ਸੇਂਟਰਲ ਇਲਾਕੇ ਦੇ ਧਰਮਪੁਰਾ, ਸ਼ਿਵਾਜੀ ਨਗਰ, ਰਾਮ ਨਗਰ ਅਤੇ ਢੋਕਾ ਮੁਹੱਲੇ ਵਿੱਚ ਘਰਾਂ ਅੰਦਰ ਪਾਣੀ ਜਮ੍ਹਾਂ ਹੋ ਗਿਆ ਹੈ। ਗਲੀਆਂ ਵਿੱਚ 3 ਤੋਂ 4 ਫੁੱਟ ਤੱਕ ਪਾਣੀ ਖੜ੍ਹਾ ਹੈ। ਉਦਯੋਗਾਂ ਨੂੰ ਵੀ ਨੁਕਸਾਨ ਹੋਇਆ ਹੈ। ਇਸ ਤੋਂ ਪਹਿਲਾਂ ਲੋਕਾਂ ਨੂੰ ਆਸ ਸੀ ਕਿ ਬਾਰਸ਼ ਰੁਕਣ ‘ਤੇ ਪ੍ਰਸ਼ਾਸਨ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰੇਗਾ ਪਰ ਦੋ ਦਿਨ ਮੀਂਹ ਰੁਕਣ ਦੇ ਬਾਵਜੂਦ ਵੀ ਕੋਈ ਨਹੀਂ ਆਇਆ। ਉਨ੍ਹਾਂ ਨੂੰ ਸੜਕਾਂ ‘ਤੇ ਆਉਣ ਲਈ ਮਜਬੂਰ ਹੋਣਾ ਪਿਆ। ਅੰਤ, ਨਗਰ ਨਿਗਮ ਅਧਿਕਾਰੀਆਂ ਦੇ ਭਰੋਸੇ ’ਤੇ ਕੇਂਦਰੀ ਖੇਤਰ ਦੇ ਲੋਕਾਂ ਦਾ ਧਰਨਾ ਸਮਾਪਤ ਹੋਇਆ। ਨਿਗਮ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਉਹ ਪਾਣੀ ਦੀ ਨਿਰਵਿਘਨ ਨਿਕਾਸੀ ਨੂੰ ਯਕੀਨੀ ਬਣਾਉਣਗੇ। ਗਲੀਆਂ ਅਤੇ ਘਰਾਂ ਵਿੱਚੋਂ ਪਾਣੀ ਕੱਢਿਆ ਜਾਵੇਗਾ। ਜਲਦੀ ਹੀ ਲੋਕਾਂ ਨੂੰ ਇਸ ਤੋਂ ਰਾਹਤ ਮਿਲੇਗੀ। ਇਲਾਕੇ ਦੇ ਲੋਕਾਂ ਨੇ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਇਸ ਤੋਂ ਬਾਅਦ ਮੁੜ ਸੜਕ ਜਾਮ ਕਰਨ ਦਾ ਐਲਾਨ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...