October 26, 2026, 10:52 pm
----------- Advertisement -----------
HomeNewsBreaking Newsਫਰੀਦਕੋਟ 'ਚ ਆਨਰ ਕਿਲਿੰਗ: ਧੀ ਦੇ ਪ੍ਰੇਮ ਵਿਆਹ ਤੋਂ ਦੁਖੀ ਪਰਿਵਾਰ 'ਤੇ...

ਫਰੀਦਕੋਟ ‘ਚ ਆਨਰ ਕਿਲਿੰਗ: ਧੀ ਦੇ ਪ੍ਰੇਮ ਵਿਆਹ ਤੋਂ ਦੁਖੀ ਪਰਿਵਾਰ ‘ਤੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾ+ਰਨ ਦੇ ਦੋਸ਼

Published on

----------- Advertisement -----------

ਫਰੀਦਕੋਟ, 13 ਜੁਲਾਈ 2023 – ਫਰੀਦਕੋਟ ਜ਼ਿਲ੍ਹੇ ਦੇ ਪਿੰਡ ਔਲਖ ਵਿੱਚ 28 ਸਾਲਾ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਦੋਸ਼ ਹੈ ਕਿ ਲੜਕਾ ਰਾਤ ਸਮੇਂ ਕੰਧ ਟੱਪ ਕੇ ਆਪਣੇ ਸਹੁਰੇ ਘਰ ‘ਚ ਦਾਖਲ ਹੋਇਆ ਸੀ ਅਤੇ ਉਹ ਆਪਣੀ ਪਤਨੀ ਨੂੰ ਮਿਲਣ ਆਇਆ ਸੀ, ਜਿਸ ਨੂੰ ਲੜਕੀ ਦੇ ਮਾਪਿਆਂ ਨੇ ਬੰਧਕ ਬਣਾ ਕੇ ਰੱਖਿਆ ਹੋਇਆ ਸੀ, ਪਰ ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ਦਾ ਕਤਲ ਕਰ ਦਿੱਤਾ।

ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਫਰੀਦਕੋਟ ਦੇ ਇੰਚਾਰਜ ਨੇ ਦੱਸਿਆ ਕਿ ਇਹ ਮ੍ਰਿਤਕ ਦੀ ਪਛਾਣ ਗੁਰਇਕਬਰ ਸਿੰਘ ਦੇ ਰੂਪ ‘ਚ ਹੋਈ ਹੈ। ਗੁਰਜੀਤ ਸਿੰਘ ‘ਤੇ ਉਸ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ। ਪੋਸਟਮਾਰਟਮ ਰਿਪੋਰਟ ਵਿੱਚ ਗੁਰਇਕਬਾਲ ਦੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ ਪਰ ਮੁੱਢਲੀ ਜਾਂਚ ਵਿੱਚ ਇਹ ਕਤਲ ਹੀ ਲੱਗ ਰਿਹਾ ਹੈ।

ਮ੍ਰਿਤਕ ਗੁਰਇਕਬਾਲ ਸਿੰਘ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਇਕਬਾਲ ਦਾ ਪਿੰਡ ਦੀ ਇੱਕ ਲੜਕੀ ਨਾਲ ਪ੍ਰੇਮ ਵਿਆਹ ਸੀ। ਉਹ 4 ਮਹੀਨੇ ਕਿਸੇ ਹੋਰ ਸ਼ਹਿਰ ਵਿੱਚ ਰਹਿਣ ਤੋਂ ਬਾਅਦ ਲੜਕੀ ਵਾਲਿਆਂ ਦੇ ਕੇਹਨ ‘ਤੇ ਹੀ ਪਿੰਡ ਆਇਆ ਸੀ। ਉਹ ਕੁਝ ਦਿਨ ਪਹਿਲਾਂ ਹੀ ਲੜਕੀ ਦੇ ਪਰਿਵਾਕ ਮੈਂਬਰ ਲੜਕੀ ਨੂੰ ਬਹਾਨੇ ਨਾਲ ਲੈ ਗਏ।

ਦੱਸਿਆ ਜਾ ਰਿਹਾ ਹੈ ਕਿ ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਨੇ ਲੜਕੀ ਨੂੰ ਘਰ ‘ਚ ਕੈਦ ਕਰ ਲਿਆ। ਉਸ ਨੂੰ ਨਾ ਤਾਂ ਗੁਰਇਕਬਾਲ ਸਿੰਘ ਨਾਲ ਮਿਲਣ ਦਿੱਤਾ ਗਿਆ ਅਤੇ ਨਾ ਹੀ ਫੋਨ ’ਤੇ ਗੱਲ ਕਰਨ ਦਿੱਤੀ ਜਾ ਰਹੀ ਸੀ। ਗੁਰਇਕਬਾਲ ਬੁੱਧਵਾਰ ਰਾਤ ਨੂੰ ਚੋਰੀ-ਛਿਪੇ ਸਹੁਰੇ ਘਰ ਦਾਖਲ ਹੋਇਆ। ਲੜਕੀ ਦੇ ਪਰਿਵਾਰ ਨੇ ਫੋਨ ਕਰਕੇ ਪੁਲਿਸ ਨੂੰ ਸੂਚਨਾ ਦਿੱਤੀ ਪਰ ਪੁਲਿਸ ਦੇ ਪਹੁੰਚਣ ਤੱਕ ਗੁਰਇਕਬਾਲ ਦੀ ਮੌਤ ਹੋ ਚੁੱਕੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...