June 16, 2026, 11:55 pm
----------- Advertisement -----------
HomeNewsLatest Newsਫ਼ਤਹਿਗੜ੍ਹ ਸਾਹਿਬ 'ਚ 2 ਦਿਨ ਪਹਿਲਾਂ ਪਾਣੀ 'ਚ ਡੁੱਬੇ ਮੁੰਡੇ ਦੀ ਮਿਲੀ...

ਫ਼ਤਹਿਗੜ੍ਹ ਸਾਹਿਬ ‘ਚ 2 ਦਿਨ ਪਹਿਲਾਂ ਪਾਣੀ ‘ਚ ਡੁੱਬੇ ਮੁੰਡੇ ਦੀ ਮਿਲੀ ਲਾ.ਸ਼

Published on

----------- Advertisement -----------

ਪੰਜਾਬ ਵਿੱਚ ਹੜ੍ਹਾਂ ਕਾਰਨ ਇੱਕ ਹੋਰ ਮੌਤ ਹੋ ਗਈ ਹੈ ਫ਼ਤਹਿਗੜ੍ਹ ਸਾਹਿਬ ਦੀ ਵਿਸ਼ਵਕਰਮਾ ਕਲੋਨੀ ਵਿੱਚੋਂ ਦੋ ਦਿਨ ਪਹਿਲਾਂ ਪਾਣੀ ਚ ਵਹੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। 17 ਸਾਲਾ ਗੁੱਡੂ ਨਾਂ ਦੇ ਇਸ ਨੌਜਵਾਨ ਦੀ ਲਾਸ਼ ਪਾਣੀ ‘ਚ ਤੈਰਦੀ ਹੋਈ ਮਿਲੀ। ਲਾਸ਼ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਸੋਗਮਈ ਹਾਲਤ ਦੇਖ ਕੇ ਸਾਰਿਆਂ ਦੀਆਂ ਅੱਖਾਂ ਨਮ ਹੋ ਗਈਆਂ।
ਇਸ ਦੁੱਖ ਦੀ ਘੜੀ ਵਿੱਚ ਗੁੱਡੂ ਦੀ ਮਾਤਾ ਦੇਵੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਮਾਈ ਕਰਨ ਆਏ ਸਨ ਪਰ ਹੜ੍ਹ ਵਿੱਚ ਆਪਣਾ ਬੱਚਾ ਗੁਆ ਬੈਠੇ ਹਨ। ਉਸ ਦੇ ਪੁੱਤਰ ਨੇ ਕਿਸੇ ਨੂੰ ਬਚਾਉਣ ਲਈ ਪਾਣੀ ਵਿੱਚ ਛਾਲ ਮਾਰ ਦਿੱਤੀ ਸੀ ਪਰ ਉਹ ਖੁਦ ਹੀ ਰੁੜ੍ਹ ਗਿਆ। ਗੁੱਡੂ ਆਪਣੇ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਦੱਸ ਦਈਏ ਕਿ ਗੁੱਡੂ ਦੇ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੈ। ਪਰਿਵਾਰ ਦੇ ਨੌਜਵਾਨ ਪੁੱਤਰ ਦੀ ਮੌਤ ਤੋਂ ਬਾਅਦ ਸਮਾਜ ਸੇਵੀ ਉਨ੍ਹਾਂ ਦੀ ਮਦਦ ਲਈ ਅੱਗੇ ਆਏ ਹਨ ਜਿਨ੍ਹਾਂ ਵੱਲੋਂ ਮ੍ਰਿਤਕ ਦੇ ਅੰਤਿਮ ਸੰਸਕਾਰ ਵਿੱਚ ਸਹਾਇਤਾ ਕੀਤੀ ਗਈ।ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ-ਸਰਕਾਰ ਨੂੰ ਵੀ ਇਸ ਪਰਿਵਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...