September 11, 2026, 8:08 pm
----------- Advertisement -----------
HomeNewsLatest Newsਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਣਨਗੇ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ,...

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਬਣਨਗੇ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ, 40 ਬੱਚੇ ਸ੍ਰੀਹਰੀਕੋਟਾ ਲਈ ਰਵਾਨਾ

Published on

----------- Advertisement -----------

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ ਹੋਣਗੇ। ਅੱਜ ਸਕੂਲ ਆਫ ਐਮੀਨੈਂਸ ਦੇ 40 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਨੂੰ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ੍ਰੀਹਰੀਕੋਟਾ ਭੇਜਿਆ ਗਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਟਵੀਟ ਕਰ ਕੇ ਦੱਸਿਆ ਕਿ “ਟੀਮ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ 40 ਵਿਦਿਆਰਥੀ ਸ਼ਾਮਲ ਹਨ। ਇਹ 3 ਦਿਨ ਉੱਥੇ ਰਹਿਣਗੇ। ਇਸ ਦੇ ਨਾਲ ਹੀ ਸ਼੍ਰੀਹਰੀਕੋਟਾ ਵਿੱਚ ਹੋਣ ਵਾਲੇ ਪੁਲਾੜ ਅਧਿਐਨ ਬਾਰੇ ਵੀ ਜਾਨਣਗੇ। ਵਿਦਿਆਰਥੀਆਂ ਲਈ ਵੀ ਇਹ ਇੱਕ ਨਵਾਂ ਅਨੁਭਵ ਹੋਵੇਗਾ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 117 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਵਿੱਚ ਅਤਿ-ਆਧੁਨਿਕ ਢੰਗ ਨਾਲ ਪੜਾਈ ਕਰਵਾਈ ਜਾ ਰਹੀ ਹੈ।” ਦੱਸ ਦਈਏ ਕਿ ਚੰਦਰਯਾਨ-3 ਨੂੰ ਦੇਸ਼ ਦੇ ਅਭਿਲਾਸ਼ੀ ਚੰਦਰ ਮਿਸ਼ਨ ਦੇ ਤਹਿਤ 14 ਜੁਲਾਈ ਨੂੰ ਦੁਪਹਿਰ 2:35 ਵਜੇ ਸ਼੍ਰੀਹਰੀਕੋਟਾ ਤੋਂ ਲਾਂਚ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...