August 4, 2026, 1:10 am
----------- Advertisement -----------
HomeNewsEntertainmentਮਹਾਕਾਲ ਦੇ ਦਰਸ਼ਨਾਂ ਲਈ ਮਾਂ ਦੇ ਨਾਲ ਉਜੈਨ ਪਹੁੰਚੀ ਸਾਰਾ ਅਲੀ ਖਾਨ,...

ਮਹਾਕਾਲ ਦੇ ਦਰਸ਼ਨਾਂ ਲਈ ਮਾਂ ਦੇ ਨਾਲ ਉਜੈਨ ਪਹੁੰਚੀ ਸਾਰਾ ਅਲੀ ਖਾਨ, ਦੇਖੋ ਵਾਇਰਲ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਸ਼ਨੀਵਾਰ ਨੂੰ ਮਾਂ ਅੰਮ੍ਰਿਤਾ ਸਿੰਘ ਨਾਲ ਮਹਾਕਾਲ ਦੇ ਦਰਸ਼ਨਾਂ ਲਈ ਪਹੁੰਚੀ। ਉਹ ਸਵੇਰੇ ਕਰੀਬ 10 ਵਜੇ ਮੰਦਰ ਪਹੁੰਚੀ ਤੇ ਉਸਨੇ ਓਮ ਨਮਹੋ ਸ਼ਿਵਾਏ ਮੰਤਰ ਦਾ ਜਾਪ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਸਵੇਰੇ 10.30 ਵਜੇ ਆਰਤੀ ਵੀ ਕੀਤੀ। ਉਹ ਪੂਰੇ ਮਹਾਕਾਲ ਮੰਦਿਰ ਵਿੱਚ ਘੁੰਮਦੀ ਰਹੀ ਅਤੇ ਸਰੋਵਰ ਦੇ ਕੰਢੇ ਬਹੁਤ ਦੇਰ ਤੱਕ ਬੈਠੀ ਰਹੀ। ਸਾਰਾ ਆਪਣੀ ਆਉਣ ਵਾਲੀ ਫਿਲਮ ‘ਲੁਕਾ ਛੁਪੀ- 2’ ਦੀ ਸ਼ੂਟਿੰਗ ਲਈ ਉਜੈਨ ਆਈ ਹੋਈ ਹੈ।

ਸਾਰਾ ਅਲੀ ਖਾਨ ਨੇ ਉਜੈਨ ਤੋਂ ਆਪਣੀ ਮਾਂ ਨਾਲ ਤਸਵੀਰ ਸ਼ੇਅਰ ਕੀਤੀ ਹੈ। ਫੈਨਜ਼ ਉਨ੍ਹਾਂ ਦੀ ਇਸ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ। ਸਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟਚ ‘ਤੇ ਮਾਂ ਅੰਮ੍ਰਿਤਾ ਸਿੰਘ ਨਾਲ ਤਸਵੀਰ ਸ਼ੇਅਰ ਹੋਏ ਕੈਪਸ਼ਨ ਦਿੱਤਾ, ” ”ਮਾਂ ਅਤੇ ਮਹਾਕਾਲ”।ਇਸ ਤਸਵੀਰ ‘ਚ ਵੇਖ ਸਕਦੇ ਹੋ ਕਿ ਮਾਂ ਤੇ ਧੀ ਦੋਵੇਂ ਇੱਕ ਤਲਾਬ ਦੇ ਕੰਢੇ ਬੈਠੀਆਂ ਨਜ਼ਰ ਆ ਰਹੀ ਹੈ।

https://www.instagram.com/p/CYvb7WCvZop/?utm_source=ig_embed&ig_rid=e34e8394-8b36-4597-bea8-e7f1b322697a

ਸਾਰਾ ਨੇ ਜਿੱਥੇ ਚਿੱਟੇ ਰੰਗ ਦਾ ਸਲਵਾਰ ਸੂਟ ਪਾਇਆ ਹੋਇਆ ਹੈ, ਉਥੇ ਹੀ ਅੰਮ੍ਰਿਤਾ ਸਿੰਘ ਨੀਲੇ ਰੰਗ ਦੇ ਕੱਪੜਿਆਂ ਵਿੱਚ ਨਜ਼ਰ ਆ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸਾਰਾ ਅਲੀ ਖਾਨ ਨੇ ਬਹੁਤ ਪਿਆਰਾ ਕੈਪਸ਼ਨ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਫਿਲਮ ‘ਲੁਕਾ ਛੁਪੀ- 2’ ਦੀ ਜ਼ਿਆਦਾਤਰ ਸ਼ੂਟਿੰਗ ਇੰਦੌਰ ‘ਚ ਚੱਲ ਰਹੀ ਹੈ। ਇਸ ਸਬੰਧੀ ਸਾਰਾ ਅਤੇ ਵਿੱਕੀ ਕਈ ਦਿਨਾਂ ਤੋਂ ਇੱਥੇ ਆ ਰਹੇ ਹਨ। ਉਸ ਦੇ ਸ਼ੂਟ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋਈਆਂ ਹਨ। ਇਸ ਫਿਲਮ ਦੀ ਸ਼ੂਟਿੰਗ ਕਰੀਬ ਇੱਕ ਮਹੀਨੇ ਤੋਂ ਚੱਲ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...