November 17, 2026, 4:34 am
----------- Advertisement -----------
HomeNewsBreaking Newsਮਾਮਲਾ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦਾ: ਜਾਖੜ ਨੇ ਕਿਹਾ- 10 ਏਕੜ...

ਮਾਮਲਾ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦਾ: ਜਾਖੜ ਨੇ ਕਿਹਾ- 10 ਏਕੜ ਤਾਂ ਦੂਰ, 1 ਇੰਚ ਜ਼ਮੀਨ ਵੀ ਨਹੀਂ ਦੇਵਾਂਗੇ

Published on

----------- Advertisement -----------
  • ਪੰਜਾਬ ਭਾਜਪਾ ਪ੍ਰਧਾਨ ਨੇ ਜਾਖੜ ਨੇ ਹਰਿਆਣਾ ਨੂੰ ਕਿਹਾ- 10 ਏਕੜ ਤਾਂ ਦੂਰ, 1 ਇੰਚ ਜ਼ਮੀਨ ਵੀ ਨਹੀਂ ਦੇਵਾਂਗੇ
  • ਨਾਲੇ ਕਿਹਾ ਕੇਂਦਰ ਸਰਕਾਰ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ

ਚੰਡੀਗੜ੍ਹ, 18 ਜੁਲਾਈ 2023 – ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅਹੁਦਾ ਸੰਭਾਲਣ ਤੋਂ ਬਾਅਦ ਸੋਮਵਾਰ ਨੂੰ ਜਲੰਧਰ ਪਹੁੰਚੇ। ਇੱਥੇ ਉਨ੍ਹਾਂ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਹੈ ਅਤੇ ਉਹ ਹਰਿਆਣਾ ਨੂੰ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਨਹੀਂ ਲੈਣ ਦੇਣਗੇ। ਚੰਡੀਗੜ੍ਹ ਵਿੱਚ ਜੋ ਕਲੋਨੀਆਂ ਕੱਟੀਆਂ ਗਈਆਂ ਹਨ, ਉਹ ਪੰਜਾਬ ਦਾ ਹੱਕ ਹੈ ਅਤੇ ਪੰਜਾਬ ਨੂੰ ਉਨ੍ਹਾਂ ਦਾ ਪੈਸਾ ਮਿਲਣਾ ਚਾਹੀਦਾ ਹੈ।

ਜਾਖੜ ਨੇ ਕਿਹਾ ਕਿ, ਭਾਵੇਂ ਹਰਿਆਣਾ ਵਿਚ ਵੀ ਭਾਜਪਾ ਦੀ ਸਰਕਾਰ ਹੈ ਅਤੇ ਹੁਣ ਉਹ ਖੁਦ ਵੀ ਪੰਜਾਬ ਭਾਜਪਾ ਦੇ ਮੁਖੀ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਨੂੰ ਵੀ ਰਾਜ ਦੇ ਅਜਿਹੇ ਕੁੱਝ ਮਾਮਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ।

ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਦੇ ਮੁੱਦੇ ‘ਤੇ ਜਾਖੜ ਨੇ ਕਿਹਾ ਕਿ ਇਹ ਮਾਮਲਾ ਵੀ ਪੰਜਾਬ ਦਾ ਹੈ। ਹਰਿਆਣਾ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ। ਜਿੱਥੋਂ ਤੱਕ ਕੇਂਦਰ ਦੀ ਦਖ਼ਲਅੰਦਾਜ਼ੀ ਦਾ ਸਵਾਲ ਹੈ, ਕੇਂਦਰ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਪੰਜਾਬ ‘ਤੇ ਬੋਲਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਫੋਟੋਸ਼ੂਟ ਕਰਵਾ ਕੇ ਲੋਕਾਂ ਦੀ ਮਦਦ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...