June 27, 2026, 11:28 am
----------- Advertisement -----------
HomeNewsBreaking Newsਸਕੂਲ ਆਫ਼ ਐਮੀਨੈਂਸ (SOE) ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਲਾਂਚ, ਸਿੱਖਿਆ ਮੰਤਰੀ...

ਸਕੂਲ ਆਫ਼ ਐਮੀਨੈਂਸ (SOE) ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਲਾਂਚ, ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਜਾਣਕਾਰੀ

Published on

----------- Advertisement -----------

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਬਾਰੇ ਜਾਣਕਾਰੀ ਦਿੱਤੀ ਹੈ। ਇੱਕ ਟਵੀਟ ਵਿੱਚ, ਉਨ੍ਹਾਂ ਨੇ ਨਵੀਂ ਵਰਦੀ ਦੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਹ ਵੀ ਲਿਖਿਆ ਕਿ SOE ਦੇ ਹਰੇਕ ਵਿਦਿਆਰਥੀ ਨੂੰ ਵਰਦੀ ਖਰੀਦਣ ਲਈ 4000 ਰੁਪਏ ਪ੍ਰਤੀ ਸਾਲ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...