June 17, 2026, 1:41 pm
----------- Advertisement -----------
HomeNewsLatest Newsਜਿਮ 'ਚ ਟਰੇਡਮਿਲ ਤੋਂ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌ+ਤ

ਜਿਮ ‘ਚ ਟਰੇਡਮਿਲ ਤੋਂ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌ+ਤ

Published on

----------- Advertisement -----------

ਦਿੱਲੀ ਦੇ ਰੋਹਿਣੀ ਇਲਾਕੇ ਵਿੱਚ ਇੱਕ ਜਿੰਮ ਵਿੱਚ ਵਰਕਆਊਟ ਕਰਦੇ ਸਮੇਂ ਇੱਕ ਇੰਜੀਨੀਅਰ ਦੀ ਮੌਤ ਹੋ ਗਈ। ਇਹ ਹਾਦਸਾ ਟਰੇਡਮਿਲ ਤੋਂ ਬਿਜਲੀ ਦਾ ਕਰੰਟ ਲੱਗਣ ਕਾਰਨ ਵਾਪਰਿਆ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਮੰਗਲਵਾਰ ਵਾਪਰੀ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਦੇ ਨਾਲ ਹੀ ਜਿੰਮ ਸੰਚਾਲਕ ਅਨੁਭਵ ਦੁੱਗਲ ਨੂੰ ਅਣਗਹਿਲੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਤਕਨੀਕੀ ਜਾਂਚ ਲਈ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ।
ਪੁਲਸ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਸਕਸ਼ਮ ਸੀ। ਉਹ 24 ਸਾਲ ਦਾ ਸੀ ਅਤੇ ਪੇਸ਼ੇ ਤੋਂ ਇੰਜੀਨੀਅਰ ਸੀ। ਸਕਸ਼ਮ ਆਪਣੇ ਪਰਿਵਾਰ ਨਾਲ ਦਿਵਿਆ ਜੋਤੀ ਅਪਾਰਟਮੈਂਟ ਸੈਕਟਰ-19 ਰੋਹਿਣੀ ਵਿੱਚ ਰਹਿੰਦਾ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਗੁਰੂਗ੍ਰਾਮ ਵਿੱਚ ਇੱਕ ਮਲਟੀਨੈਸ਼ਨਲ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਰੋਹਿਣੀ ਸੈਕਟਰ-15 ਵਿੱਚ ਇੱਕ ਜਿਮ ਵਿੱਚ ਵਰਕਆਊਟ ਕਰਦਾ ਸੀ।
ਪੁਲੀਸ ਨੇ ਜਿੰਮ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਈ ਹੈ। ਉਸ ਦੇ ਅਨੁਸਾਰ ਫੁਟੇਜ ਵਿੱਚ ਦੇਖਿਆ ਜਾ ਰਿਹਾ ਹੈ ਕਿ ਸਕਸ਼ਮ ਵਰਕਆਊਟ ਕਰਨ ਤੋਂ ਬਾਅਦ, ਜਿਵੇਂ ਹੀ ਉਹ ਟ੍ਰੈਡਮਿਲ ‘ਤੇ ਬੈਠਦਾ ਹੈ, ਉਸ ਨੂੰ ਬਿਜਲੀ ਦਾ ਕਰੰਟ ਲੱਗ ਜਾਂਦਾ ਹੈ। ਜਿਸ ਕਾਰਨ ਉਸ ਦੀ ਮੌਤ ਹੋ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...