September 10, 2026, 10:32 pm
----------- Advertisement -----------
HomeNewsLatest Newsਚੰਡੀਗੜ੍ਹ 'ਚ ਭਾਰੀ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

ਚੰਡੀਗੜ੍ਹ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ ‘ਚ ਅੱਜ ਫਿਰ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸਵੇਰ ਤੋਂ ਹੀ ਹਲਕਾ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਫਿਲਹਾਲ ਸ਼ਹਿਰ ਦਾ ਤਾਪਮਾਨ 10 ਡਿਗਰੀ ਸੈਲਸੀਅਸ ਡਿੱਗ ਕੇ 25 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਇਸ ਕਾਰਨ ਨਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਦਿਨ ਵੇਲੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਜੇਕਰ ਬਾਰਸ਼ ਜਾਰੀ ਰਹੀ ਤਾਂ ਇਸ ਦਾ ਅਸਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮ ‘ਤੇ ਪਵੇਗਾ। ਕਿਉਕਿ ਹਾਲ ਹੀ ਹੋਈਆਂ ਬਾਰਿਸ਼ਾਂ ਦੌਰਾਨ ਕਈ ਸੜਕਾਂ ਨੁਕਸਾਨੀਆਂ ਗਈਆਂ ਸਨ। ਪ੍ਰਸ਼ਾਸਨ ਵੱਲੋਂ ਇਨ੍ਹਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ ਪਰ ਇਸ ਬਰਸਾਤ ਕਾਰਨ ਉਨ੍ਹਾਂ ਕੰਮਾਂ ਨੂੰ ਇੱਕ ਵਾਰ ਫਿਰ ਤੋਂ ਰੋਕਣਾ ਪੈ ਸਕਦਾ ਹੈ।
ਦੱਸ ਦਈਏ ਕਿ ਪਿਛਲੀ ਵਾਰ ਸ਼ਨੀਵਾਰ 8 ਜੁਲਾਈ ਨੂੰ ਬਾਰਿਸ਼ ਸ਼ੁਰੂ ਹੋਈ ਸੀ, ਜੋ ਲਗਾਤਾਰ 3 ਦਿਨਾਂ ਤੱਕ ਜਾਰੀ ਰਹੀ। ਇਸ ਦੌਰਾਨ ਚੰਡੀਗੜ੍ਹ ਵਿੱਚ 500 ਮਿਲੀਮੀਟਰ ਤੋਂ ਵੱਧ ਮੀਂਹ ਪਿਆ, ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਸੀ। ਜੁਲਾਈ ਮਹੀਨੇ ‘ਚ 3 ਦਿਨਾਂ ‘ਚ ਇੰਨੀ ਬਾਰਿਸ਼ ਪਹਿਲਾਂ ਕਦੇ ਨਹੀਂ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...