September 26, 2026, 6:56 pm
----------- Advertisement -----------
HomeNewsBreaking Newsਮਣੀਪੁਰ 'ਚ ਫਿਰ ਭੜਕੀ ਹਿੰਸਾ, ਦੋ ਗੁੱਟਾਂ ਵਿਚਾਲੇ ਗੋਲੀਬਾਰੀ, ਘਰ ਤੇ ਸਕੂਲ...

ਮਣੀਪੁਰ ‘ਚ ਫਿਰ ਭੜਕੀ ਹਿੰਸਾ, ਦੋ ਗੁੱਟਾਂ ਵਿਚਾਲੇ ਗੋਲੀਬਾਰੀ, ਘਰ ਤੇ ਸਕੂਲ ਸਾੜੇ

Published on

----------- Advertisement -----------

ਇੰਫਾਲ, 23 ਜੁਲਾਈ 2023 (ਬਲਜੀਤ ਮਰਵਾਹਾ) – ਮਣੀਪੁਰ ‘ਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਬਿਸ਼ਨੂਪੁਰ ਜ਼ਿਲੇ ‘ਚ ਸ਼ਨੀਵਾਰ ਰਾਤ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਸ਼ੁਰੂ ਹੋਈ। ਔਰਤਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਅਤੇ ਟਾਇਰ ਸਾੜੇ। ਮੀਡੀਆ ਰਿਪੋਰਟਾਂ ਮੁਤਾਬਕ ਬਿਸ਼ਨੂਪੁਰ ਜ਼ਿਲੇ ਦੀ ਤਰੋਬੰਗ ਗ੍ਰਾਮ ਪੰਚਾਇਤ ‘ਚ ਕੁਕੀ ਭਾਈਚਾਰੇ ਦੇ ਸੌ ਤੋਂ ਵੱਧ ਲੋਕਾਂ ਨੇ ਮੇਤੇਈ ਭਾਈਚਾਰੇ ਦੇ ਕੁਝ ਘਰਾਂ ਅਤੇ ਇਕ ਸਕੂਲ ਨੂੰ ਸਾੜ ਦਿੱਤਾ। ਸੁਰੱਖਿਆ ਬਲਾਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ। ਕੁੰਬੀ ਤੋਂ ਭਾਜਪਾ ਵਿਧਾਇਕ ਸਨਾਸਮ ਪ੍ਰੇਮਚੰਦਰ ਸਿੰਘ ਨੇ ਕਿਹਾ ਕਿ ਇਹ ਸਾਰੇ ਚੂਰਾਚੰਦਪੁਰ ਜ਼ਿਲ੍ਹੇ ਤੋਂ ਆਏ ਸਨ ਅਤੇ ਅਚਾਨਕ ਹਮਲਾ ਕਰ ਦਿੱਤਾ।

ਜਿਕਰਯੋਗ ਹੈ ਕਿ ਮਣੀਪੁਰ ਵਿੱਚ 80 ਦਿਨਾਂ ਤੋਂ ਵੱਧ ਸਮੇਂ ਤੋਂ ਨਸਲੀ ਹਿੰਸਾ ਜਾਰੀ ਹੈ, ਜਿਸ ਵਿੱਚ 150 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲ ਹੀ ‘ਚ ਕੁੱਕੀ ਭਾਈਚਾਰੇ ਦੀਆਂ ਦੋ ਔਰਤਾਂ ਨੂੰ ਨੰਗਾ ਕਰਕੇ ਸੜਕ ‘ਤੇ ਘੁੰਮਾਉਣ ਦਾ ਵੀਡੀਓ ਸਾਹਮਣੇ ਆਇਆ ਸੀ। ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੁਲਸ ਨੇ ਸ਼ਨੀਵਾਰ ਨੂੰ ਔਰਤਾਂ ਦੇ ਕੱਪੜੇ ਉਤਾਰ ਕੇ ਉਨ੍ਹਾਂ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਮਾਮਲੇ ‘ਚ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਦੀ ਉਮਰ 19 ਸਾਲ ਹੈ ਅਤੇ ਦੂਜਾ ਨਾਬਾਲਗ ਹੈ। ਇਸ ਮਾਮਲੇ ਵਿੱਚ ਹੁਣ ਤੱਕ ਛੇ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ 20 ਜੁਲਾਈ ਨੂੰ ਪੁਲੀਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...