August 18, 2026, 8:30 am
----------- Advertisement -----------
HomeNewsAutomobilesਮਸਕਟ ਜਾਣ ਵਾਲੀ ਓਮਾਨ ਏਅਰ ਦੀ ਫਲਾਈਟ 'ਚ ਆਈ ਤਕਨੀਕੀ ਖਰਾਬੀ, ਵਾਪਸ...

ਮਸਕਟ ਜਾਣ ਵਾਲੀ ਓਮਾਨ ਏਅਰ ਦੀ ਫਲਾਈਟ ‘ਚ ਆਈ ਤਕਨੀਕੀ ਖਰਾਬੀ, ਵਾਪਸ ਕੋਝੀਕੋਡ ਪਰਤੀ

Published on

----------- Advertisement -----------

ਕੇਰਲ ਦੇ ਕੋਝੀਕੋਡ ਤੋਂ ਓਮਾਨ ਦੇ ਮਸਕਟ ਜਾ ਰਹੀ ਓਮਾਨ ਏਅਰ ਦੀ ਫਲਾਈਟ ਨੂੰ ਤਕਨੀਕੀ ਖਰਾਬੀ ਕਾਰਨ ਵਾਪਸ ਕੋਝੀਕੋਡ ਪਰਤਣਾ ਪਿਆ। ਫਲਾਈਟ ਡਬਲਯੂਵਾਈ 298 ਨੇ ਮੰਗਲਵਾਰ ਸਵੇਰੇ 9:15 ਵਜੇ ਕਰੀਪੁਰ ਹਵਾਈ ਅੱਡੇ ਤੋਂ ਉਡਾਣ ਭਰੀ ਸੀ, ਪਰ ਕੁਝ ਹੀ ਮਿੰਟਾਂ ਵਿੱਚ ਫਲਾਈਟ ਨੂੰ ਵਾਪਸ ਲੈਂਡ ਕਰਵਾਉਣਾ ਪਿਆ।
ਲੈਂਡਿੰਗ ਤੋਂ ਪਹਿਲਾਂ ਫਲਾਈਟ ਨੂੰ ਏਅਰਪੋਰਟ ‘ਤੇ ਦੋ ਘੰਟੇ ਤੱਕ ਘੁੰਮਾਇਆ ਗਿਆ, ਤਾ ਜੋ ਜਹਾਜ਼ ਦਾ ਭਾਰ ਘੱਟ ਹੋਵੇ ਸਕੇ ਅਤੇ ਲੈਂਡਿੰਗ ‘ਚ ਕੋਈ ਦਿੱਕਤ ਨਹੀਂ ਆਵੇਗੀ। ਫਲਾਈਟ ‘ਚ ਸਵਾਰ ਸਾਰੇ 169 ਲੋਕ ਸੁਰੱਖਿਅਤ ਹਨ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਤਕਨੀਕੀ ਖਰਾਬੀ ਕਾਰਨ ਮਸਕਟ ਜਾ ਰਹੀ ਓਮਾਨ ਏਅਰ ਫਲਾਈਟ ਦੀ ਸੁਰੱਖਿਅਤ ਲੈਂਡਿੰਗ ਕਰਵਾ ਲਈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...