September 5, 2026, 8:51 pm
----------- Advertisement -----------
HomeNewsEntertainmentਸਵੀਮਿੰਗ ਪੂਲ 'ਚ ਬਿਕਨੀ ਪਾ ਕੇ ਬੋਲਡ ਪੋਜ਼ ਦਿੰਦੀ ਨਜ਼ਰ ਆਈ ਉਰਫੀ...

ਸਵੀਮਿੰਗ ਪੂਲ ‘ਚ ਬਿਕਨੀ ਪਾ ਕੇ ਬੋਲਡ ਪੋਜ਼ ਦਿੰਦੀ ਨਜ਼ਰ ਆਈ ਉਰਫੀ ਜਾਵੇਦ, ਦੇਖੋ ਬੋਲਡ ਤਸਵੀਰਾਂ

Published on

----------- Advertisement -----------

ਉਰਫੀ ਜਾਵੇਦ ਨੇ ਹਾਲ ਹੀ ਵਿੱਚ ਆਪਣੀਆ ਕੁਝ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆ ਹਨ। ਇਸ ‘ਚ ਉਹ ਬਿਕਨੀ ਪਾਈ ਸਵਿਮਿੰਗ ਪੂਲ ‘ਚ ਸਵਿਮਿੰਗ ਕਰਦੀ ਨਜ਼ਰ ਆ ਰਹੀ ਹੈ। ਜੀ ਹਾਂ ਖਾਸ ਗੱਲ ਇਹ ਹੈ ਕਿ ਇਹ ਸਵਿਮਿੰਗ ਰਾਤ ਨੂੰ ਕੀਤੀ ਜਾ ਰਹੀ ਹੈ।ਤਸਵੀਰਾਂ ‘ਚ ਉਰਫੀ ਜਾਵੇਦ ਪਾਣੀ ਵਿੱਚ ਆਪਣੇ ਵਾਲਾ ਨੂੰ ਪਿੱਛੇ ਕਰਦੀ ਨਜ਼ਰ ਆ ਰਹੀ ਆ ਰਹੀ ਹੈ। ਇਸ ਦੇ ਨਾਲ ਉਨ੍ਹਾਂ ਨੇ ਜਲਪਰੀ ਦਾ ਇਮੋਜੀ ਵੀ ਸ਼ੇਅਰ ਕੀਤਾ ਹੈ।

ਉਰਫੀ ਜਾਵੇਦ ਨੇ ਬਿਨਾਂ ਕਿਸੇ ਕਮੈਂਟ ਦੇ ਇਹ ਤਸਵੀਰਾਂ ਪੋਸਟ ਕੀਤੀਆਂ ਹਨ। ਉਰਫੀ ਜਾਵੇਦ ਦੀ ਫੋਟੋ ਇੰਸਟਾਗ੍ਰਾਮ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਕਈ ਲੋਕ ਇਸ ਨੂੰ ਪਸੰਦ ਕਰ ਰਹੇ ਹਨ। ਇਸ ਤੋਂ ਪਹਿਲਾਂ ਉਰਫੀ ਜਾਵੇਦ ਨੇ ਇਕ ਫੋਟੋ ਸ਼ੇਅਰ ਕੀਤੀ ਸੀ, ਜਿਸ ‘ਚ ਉਹ ਤਿਆਰ ਹੁੰਦੀ ਦਿਖਾਈ ਦੇ ਰਹੀ ਹੈ।ਫੋਟੋ ਪੋਸਟ ਕਰਦੇ ਹੋਏ ਲਿਖਿਆ ਸੀ,’ 10 ਡਿਗਰੀ ਸੈਲਸੀਅਸ’।ਤਸਵੀਰਾਂ ‘ਚ ਉਰਫੀ ਜਾਵੇਦ ਦਾ ਅੰਦਾਜ਼ ਦੇਖਿਆ ਜਾ ਸਕਦਾ ਹੈ।ਉਸ ਨੇ ਹਾਈ ਡਰੈੱਸ ਪਾਈ ਹੋਈ ਹੈ।ਇਸ ਤੋਂ ਇਲਾਵਾ ਉਰਫੀ ਜਾਵੇਦ ਨੇ ਮੇਕਅੱਪ ਕੀਤਾ ਹੋਇਆ ਹੈ।ਉਸ ਨੇ ਝੁਮਕੇ ਪਹਿਨੇ ਹੋਏ ਹਨ ਅਤੇ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

https://www.instagram.com/p/CYqSvfphc40/

ਉਰਫੀ ਜਾਵੇਦ ਨੇ ਇਕ ਇੰਟਰਵਿਊ ‘ਚ ਕਿਹਾ ਸੀ ਕਿ ਉਹ ਮੁਸਲਿਮ ਲੜਕਿਆਂ ਨਾਲ ਵਿਆਹ ਨਹੀਂ ਕਰਨਾ ਚਾਹੁੰਦੀ। ਇਸ ਦੇ ਪਿੱਛੇ ਦਾ ਕਾਰਨ ਉਸ ਨੇ ਦੱਸਿਆ ਸੀ ਕਿ ਮੁਸਲਿਮ ਲੜਕੇ ਹੁੰਦੇ ਹਨ।ਉਰਫੀ ਜਾਵੇਦ ਨੂੰ ਇਸ ਗੱਲ ਲਈ ਟ੍ਰੋਲ ਵੀ ਕੀਤਾ ਗਿਆ ਸੀ, ਹਾਲਾਂਕਿ ਇਸ ਦਾ ਉਰਫੀ ਜਾਵੇਦ ‘ਤੇ ਕੋਈ ਅਸਰ ਨਹੀਂ ਹੋਇਆ। ਉਰਫੀ ਜਾਵੇਦ ਨੂੰ ਬਿੱਗ ਬੌਸ ਓਟੀਟੀ ਵਿੱਚ ਦੇਖਿਆ ਗਿਆ ਸੀ ਹਾਲਾਂਕਿ ਉਹ ਪਹਿਲੇ ਹਫ਼ਤੇ ਵਿੱਚ ਬਾਹਰ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...