October 1, 2026, 9:49 pm
----------- Advertisement -----------
HomeNewsEntertainmentਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਸ਼ੁਰੂ ਕੀਤੀ ਹੈਲਪਲਾਈਨ

ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਸ਼ੁਰੂ ਕੀਤੀ ਹੈਲਪਲਾਈਨ

Published on

----------- Advertisement -----------

ਪੰਜਾਬ ਦੀ ਧਰਤੀ ਤੋਂ ਉੱਠ ਕੇ ਆਪਣੀ ਕਾਬਲੀਅਤ ਦੇ ਦਮ ‘ਤੇ ਮਾਇਆ ਨਗਰੀ ਮੁੰਬਈ ‘ਚ ਨਾਮਣਾ ਖੱਟਣ ਵਾਲੇ ਬਾਲੀਵੁੱਡ ਸਟਾਰ ਸੋਨੂੰ ਸੂਦ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਇਆ ਹੈ। ਉਨ੍ਹਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ‘ਤੇ ਵੀ ਦੁੱਖ ਪ੍ਰਗਟ ਕੀਤਾ ਹੈ। ਸੋਨੂੰ ਸੂਦ ਨੇ ਆਪਣੇ ਟਵਿਟਰ ਹੈਂਡਲ ‘ਤੇ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਸੋਨੂੰ ਸੂਦ ਨੇ ਲਿਖਿਆ ਹੈ-ਮੇਰਾ ਪਿਆਰਾ ਪੰਜਾਬ,ਮੇਰਾ ਦਿਲ ਤੇਰੇ ਲਈ ਦੁਖਦਾ ਹੈ। ਕਿਉਂਕਿ ਹੜ੍ਹ ਨੇ ਉਸ ਜ਼ਮੀਨ ‘ਤੇ ਤਬਾਹੀ ਮਚਾ ਦਿਤੀ ਹੈ ਜਿਸ ਨੇ ਮੈਨੂੰ ਵੱਡਾ ਕੀਤਾ ਹੈ ਅਜਿਹੇ ਚ ਮਈ ਮੈਂ ਵਿਹਲਾ ਖੜ੍ਹਾ ਨਹੀਂ ਹੋ ਸਕਦਾ। ਪੰਜਾਬ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ ਅਤੇ ਹੁਣ ਵਾਪਸ ਦੇਣ ਦਾ ਸਮਾਂ ਆ ਗਿਆ ਹੈ।
ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ- ਅਸੀਂ ਮਿਲ ਕੇ ਇਸ ਤੂਫਾਨ ਦਾ ਸਾਹਮਣਾ ਕਰਾਂਗੇ, ਲੋੜਵੰਦ ਪੰਜਾਬੀਆਂ ਲਈ ਮੁੜ ਨਿਰਮਾਣ ਕਰਾਂਗੇ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਸੂਦ ਚੈਰਿਟੀ ਫਾਊਂਡੇਸ਼ਨ ਦਾ ਇੱਕ ਨੰਬਰ 78886-75107 ਵੀ ਜਾਰੀ ਕੀਤਾ ਹੈ। ਇਹ ਵੀ ਲਿਖਿਆ ਹੈ ਕਿ ਕੋਈ ਵੀ ਲੋੜਵੰਦ ਸਾਨੂੰ ਇਸ ਨੰਬਰ ‘ਤੇ SMS ਰਾਹੀਂ ਸੁਨੇਹਾ ਭੇਜ ਸਕਦਾ ਹੈ। ਮਦਦ ਉਸ ਤੱਕ ਪਹੁੰਚ ਜਾਵੇਗੀ। ਟਵੀਟ ਵਿੱਚ ਉਨ੍ਹਾਂ ਨੇ ਆਪਣੀ ਭੈਣ ਨਾਲ ਇੱਕ ਫੋਟੋ ਵੀ ਸ਼ੇਅਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...