November 11, 2026, 10:57 pm
----------- Advertisement -----------
HomeNewsLatest NewsI.N.D.I.A ਗਠਜੋੜ ਮੈਂਬਰਾਂ ਦੀ ਇਕ ਟੀਮ 29-30 ਜੁਲਾਈ ਨੂੰ ਕਰਨਗੇ ਮਣੀਪੁਰ ਦਾ...

I.N.D.I.A ਗਠਜੋੜ ਮੈਂਬਰਾਂ ਦੀ ਇਕ ਟੀਮ 29-30 ਜੁਲਾਈ ਨੂੰ ਕਰਨਗੇ ਮਣੀਪੁਰ ਦਾ ਦੌਰਾ

Published on

----------- Advertisement -----------

ਵਿਰੋਧੀ ਪਾਰਟੀਆਂ ਦੇ ਗੱਠਜੋੜ I.N.D.I.A. ਦੇ ਸੰਸਦ ਮੈਂਬਰਾਂ ਦੀ ਇੱਕ ਟੀਮ 29-30 ਜੁਲਾਈ ਨੂੰ ਮਣੀਪੁਰ ਦਾ ਦੌਰਾ ਕਰੇਗੀ। ਇਸ ਦੌਰਾਨ ਉਹ ਹਿੰਸਾ ਪੀੜਤਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਵੀ ਮਣੀਪੁਰ ਜਾ ਚੁੱਕੇ ਹਨ।
ਕਾਂਗਰਸ ਆਗੂ ਮਣਿਕਮ ਟੈਗੋਰ ਨੇ ਦੱਸਿਆ ਕਿ 20 ਤੋਂ ਵੱਧ ਸੰਸਦ ਮੈਂਬਰਾਂ ਦਾ ਇੱਕ ਵਫ਼ਦ ਇਸ ਹਫ਼ਤੇ ਦੇ ਅੰਤ ਵਿੱਚ ਮਨੀਪੁਰ ਦਾ ਦੌਰਾ ਕਰੇਗਾ ਅਤੇ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਵੇਗਾ। ਟੈਗੋਰ ਨੇ ਕਿਹਾ ਕਿ ਵਿਰੋਧੀ ਧਿਰ ਦੇ ਸੰਸਦ ਲੰਬੇ ਸਮੇਂ ਤੋਂ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਾ ਚਾਹੁੰਦੇ ਸਨ ਪਰ ਉੱਥੇ ਦੀ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਮਨੀਪੁਰ ‘ਚ ਔਰਤਾਂ ਨਿਰਵਸਤਰ ਘੁਮਾਉਣ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਿੰਸਾ ਦੀਆਂ ਘਟਨਾਵਾਂ ਵਧ ਗਈਆਂ ਹਨ। ਥੋਰਬਾਂਗ ਅਤੇ ਕਾਂਗਵੇ ‘ਚ ਵੀਰਵਾਰ ਸਵੇਰ ਤੋਂ ਗੋਲੀਬਾਰੀ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...