September 22, 2026, 12:01 pm
----------- Advertisement -----------
HomeNewsEntertainmentਚਾਕਲੇਟ-ਗੋਲਡਨ ਡਰੈੱਸ 'ਚ ਨੋਰਾ ਫਤੇਹੀ ਦਾ ਦਿਲਕਸ਼ ਅੰਦਾਜ਼ ਫੈਨਜ਼ ਨੂੰ ਖੂਬ ਆ...

ਚਾਕਲੇਟ-ਗੋਲਡਨ ਡਰੈੱਸ ‘ਚ ਨੋਰਾ ਫਤੇਹੀ ਦਾ ਦਿਲਕਸ਼ ਅੰਦਾਜ਼ ਫੈਨਜ਼ ਨੂੰ ਖੂਬ ਆ ਰਿਹਾ ਪਸੰਦ (ਦੇਖੋ ਤਸਵੀਰਾਂ )

Published on

----------- Advertisement -----------

ਆਪਣੇ ਡਾਂਸ ਤੋਂ ਇਲਾਵਾ ਨੋਰਾ ਫਤੇਹੀ ਆਪਣੀ ਖੂਬਸੂਰਤੀ ਅਤੇ ਸਟਾਈਲ ਲਈ ਵੀ ਮਸ਼ਹੂਰ ਹੈ। ਹਾਲ ਹੀ ਵਿੱਚ ਨੋਰਾ ਫਤੇਹੀ ਦਾ ਨਵਾਂ ਲੁੱਕ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਨਵੇਂ ਲੁੱਕ ‘ਚ ਨੋਰਾ ਨੇ ਚਾਕਲੇਟ ਅਤੇ ਗੋਲਡਨ ਮਿਕਸ ਸ਼ੀਮਰੀ ਡਰੈੱਸ ਪਾਈ ਹੋਈ ਹੈ। ਤਾਜ਼ਾ ਤਸਵੀਰਾਂ ‘ਚ ਨੋਰਾ ਨੇ ਕੋਟ ਸਟਾਈਲ ਦਾ ਟਾਪ ਪਾਇਆ ਹੋਇਆ ਹੈ। ਜਿਸ ਨਾਲ ਅਦਾਕਾਰਾ ਨੇ ਟਰਾਊਜ਼ਰ ਪਾਇਆ ਹੋਇਆ ਹੈ।

https://www.instagram.com/p/CYyuyqGMNP_/

ਆਪਣੀ ਦਿੱਖ ਨੂੰ ਵੱਖਰਾ ਬਣਾਉਣ ਲਈ, ਨੋਰਾ ਨੇ ਆਪਣੇ ਗਲੇ ਵਿੱਚ ਭਾਰੀ ਚੋਕਰ ਸਟਾਈਲ ਦੇ ਗਹਿਣੇ ਪਾਏ ਹੋਏ ਹਨ। ਦੂਜੇ ਪਾਸੇ ਜੇਕਰ ਪਹਿਰਾਵੇ ਦੇ ਰੰਗ ਦੀ ਗੱਲ ਕਰੀਏ ਤਾਂ ਉਹ ਹੈ ਚਾਕਲੇਟ ਅਤੇ ਗੋਲਡਨ ਮਿਕਸ ਸ਼ਿਮਰ। ਆਪਣੇ ਲੁੱਕ ਨੂੰ ਪੂਰਾ ਕਰਨ ਲਈ ਨੋਰਾ ਨੇ ਖੁੱਲ੍ਹੇ ਵਾਲਾਂ ਨਾਲ ਹਲਕਾ ਮੇਕਅੱਪ ਕੀਤਾ ਹੈ । ਇਸ ਫੋਟੋਸ਼ੂਟ ‘ਚ ਨੋਰਾ ਦਾ ਲੁੱਕ ਸ਼ਲਾਘਾਯੋਗ ਹੈ। ਨੋਰਾ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਨਾ ਕੁਝ ਅਜਿਹਾ ਸ਼ੇਅਰ ਕਰਦੀ ਹੈ ਕਿ ਉਸ ਦੀ ਚਰਚਾ ਹੋਣ ਲੱਗ ਜਾਂਦੀ ਹੈ।ਨੋਰਾ ਕਦੇ ਆਪਣੇ ਕੱਪੜਿਆਂ ਕਾਰਨ ਅਤੇ ਕਦੇ ਆਪਣੇ ਡਾਂਸ ਕਾਰਨ ਲਾਈਮਲਾਈਟ ‘ਚ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...