August 12, 2026, 11:45 pm
----------- Advertisement -----------
HomeNewsLatest News'ਆਪ' ਮੰਗਲਵਾਰ ਨੂੰ ਮੁੱਖ ਮੰਤਰੀ ਚਿਹਰੇ ਦਾ ਕਰੇਗੀ ਐਲਾਨ

‘ਆਪ’ ਮੰਗਲਵਾਰ ਨੂੰ ਮੁੱਖ ਮੰਤਰੀ ਚਿਹਰੇ ਦਾ ਕਰੇਗੀ ਐਲਾਨ

Published on

----------- Advertisement -----------

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਮੰਗਲਵਾਰ ਨੂੰ ਹੋਵੇਗਾ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਮੁਹਾਲੀ ਪਹੁੰਚ ਕੇ ਇਸਦਾ ਐਲਾਨ ਕਰਨਗੇ। ਪਾਰਟੀ ਆਗੂ ਰਾਘਵ ਚੱਢਾ ਨੇ ਪ੍ਰੈਸ ਕਾਨਫਰੰਸ ਕਰਕੇ ਇਸਦੀ ਜਾਣਕਾਰੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੋਹਾਲੀ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਪਾਰਟੀ ਨੇ ਸੰਸਦ ਮੈਂਬਰ ਭਗਵੰਤ ਮਾਨ ਦਾ ਨਾਂ ਤੈਅ ਕਰ ਲਿਆ ਹੈ। ਉਧਰ, ਮਾਨ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਲੋਕਾਂ ਦੀ ਰਾਇ ਲੈਣੀ ਚਾਹੀਦੀ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਦੇ ਚਿਹਰੇ ਲਈ ਮੋਬਾਈਲ ਨੰਬਰ 70748-70748 ਜਾਰੀ ਕੀਤਾ ਗਿਆ ਸੀ। ਇਹ ਨੰਬਰ 17 ਜਨਵਰੀ ਤੱਕ ਚਾਲੂ ਰਹੇਗਾ। ਉਦੋਂ ਤੱਕ ਲੋਕ ਆਪਣੀ ਰਾਏ ਦੇ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...