July 1, 2026, 11:14 pm
----------- Advertisement -----------
HomeNewsLatest Newsਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ...

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 30 ਜੁਲਾਈ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...

ਹਾਰਟ ਅਟੈਕ ਦੌਰਾਨ ਹਰ ਮਿੰਟ ਕੀਮਤੀ ਹੁੰਦਾ ਹੈ ਅਤੇ ਕੈਸ਼ਲੈੱਸ ਇਲਾਜ ਡਾਕਟਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਰੀਜ਼ ਦੀ ਜਾਨ ਬਚਾਉਣ ਦਾ ਮੌਕਾ ਦਿੰਦਾ...

ਚੰਡੀਗੜ੍ਹ; 1 ਜੁਲਾਈ 2026:ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ...

ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਵੀ ਆਪਣੇ ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 1 ਜੁਲਾਈ:ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ...

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...