June 15, 2026, 10:49 pm
----------- Advertisement -----------
HomeNewsBreaking Newsਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋ ਇਕ ਦਰਜਨ ਤੋਂ ਵੱਧ ਮੋਬਾਇਲ ਫੋਨ...

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚੋ ਇਕ ਦਰਜਨ ਤੋਂ ਵੱਧ ਮੋਬਾਇਲ ਫੋਨ ਬਰਾਮਦ

Published on

----------- Advertisement -----------

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਇਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਜੇਲ੍ਹ ‘ਚੋ ਮੋਬਾਈਲ ਫੋਨਾਂ ਦੀ ਖੇਪ ਬਰਾਮਦ ਹੋਈ ਹੈ।
ਦੱਸ ਦਈਏ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ 16 ਮੋਬਾਈਲ, 3 ਚਾਰਜਰ, 2 ਬੈਟਰੀਆਂ, 1 ਹੀਟਰ ਸਪਰਿੰਗ ਅਤੇ 64 ਜਰਦੇ ਦੀਆਂ ਪੁੜੀਆਂ ਬਰਾਮਦ ਕੀਤੇ ਗਏ। ਇਹ ਸਾਰਾ ਸਾਮਾਨ ਲਾਵਾਰਿਸ ਹਾਲਤ ‘ਚ ਬਰਾਮਦ ਕੀਤਾ ਗਿਆ ਹੈ ਇਸ ਦੇ ਨਾਲ ਹੀ ਇਹ ਵੀ ਆਸ਼ੰਕਾ ਜਤਾਈ ਜਾ ਰਹੀ ਹੈ ਕਿ ਇਹ ਸਮਾਨ ਬਾਹਰੀ ਦੀਵਾਰ ਰਹੀ ਅੰਦਰ ਸੁਟਿਆ ਗਿਆ ਹੋਵੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...