October 18, 2026, 1:28 pm
----------- Advertisement -----------
HomeNewsEntertainmentਐਮੀ ਵਿਰਕ ਦਾ ਨਵਾਂ ਗੀਤ ‘ਤੇਰੀ ਜੱਟੀ’ ਦਰਸ਼ਕਾਂ ਨੂੰ ਖੂਬ ਆ ਰਿਹਾ...

ਐਮੀ ਵਿਰਕ ਦਾ ਨਵਾਂ ਗੀਤ ‘ਤੇਰੀ ਜੱਟੀ’ ਦਰਸ਼ਕਾਂ ਨੂੰ ਖੂਬ ਆ ਰਿਹਾ ਪਸੰਦ ,ਦੇਖੋ ਵੀਡੀਓ

Published on

----------- Advertisement -----------

ਗਾਇਕ ਅਤੇ ਪੰਜਾਬੀ ਇੰਡਸਟਰੀ ਦੇ ਨਿੱਕੇ ਜ਼ੈਲਦਾਰ ਯਾਨੀ ਕਿ ਐਮੀ ਵਿਰਕ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨੂੰ ਸਮੇਂ – ਸਮੇਂ ‘ਤੇ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਐਮੀ ਵਿਰਕ ਦਾ ਨਵਾਂ ਗੀਤ ‘ਤੇਰੀ ਜੱਟੀ’ ਰਿਲੀਜ ਹੋ ਚੁੱਕਾ ਹੈ । ਇਸ ਗੀਤ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

YouTube player

ਇਸ ਗੀਤ ਨੂੰ ਖ਼ੁਦ ਐਮੀ ਵਿਰਕ ਨੇ ਗਾਇਆ ਹੈ ਜਦ ਕਿ ਸਿੰਕ ਨੇ ਸੰਗੀਤ ਪ੍ਰਦਾਨ ਕੀਤਾ, ਅਤੇ ਮਨੀ ਲੌਂਗੀਆ ਨੇ ਇਸ ਦੇ ਬੋਲ ਲਿਖੇ ਹਨ। ਤੇਰੀ ਜੱਟੀ ਦਾ ਸੰਗੀਤ ਵੀਡੀਓ B2gether Pros ਦੁਆਰਾ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਐਮੀ ਵਿਰਕ ਨੇ 2013 ‘ਚ ਪੰਜਾਬੀ ਮਿਉਜ਼ਿਕ ਇੰਡਸਟਰੀ ‘ਚ ਕਦਮ ਰੱਖਿਆ ਸੀ । ਉਨਾਂ ਦੇ ਪਹਿਲੇ ਗੀਤ ਨੇ ਹੀ ਪੰਜਾਬੀ ਮਿਉਜ਼ਿਕ ਇੰਡਸਟਰੀ ‘ਚ ਧੁੰਮਾ ਪਾ ਦਿੱਤੀਆਂ ।ਉਨਾਂ ਦੀ ਐਲਬਮ ‘ਬੁਲੇਟ’ ਦਾ ਗੀਤ ‘ਆਪਾਂ ਛਮਕ ਛੱਲੋ ਹੀ ਛੱਡ ਤੀ’ ਲੋਕਾਂ ‘ਚ ਬਹੁਤ ਪਸੰਦ ਕੀਤਾ ਗਿਆ ।ਜੇਕਰ ਐਮੀ ਵਿਰਕ ਦੇ ਫਿਲਮੀ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਐਮੀ ਵਿਰਕ ਨੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਮਰਿੰਦਰ ਗਿੱਲ ਦੀ ਫਿਲਮ ਅੰਗਰੇਜ ਤੋਂ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...