July 24, 2026, 9:04 am
----------- Advertisement -----------
HomeNewsCoronavirusਆਸਾਮ: ਵੈਕਸੀਨ ਨਾ ਲੈਣ ਵਾਲਿਆਂ ਦੀ ਜਨਤਕ ਥਾਵਾਂ ‘ਤੇ No Entry

ਆਸਾਮ: ਵੈਕਸੀਨ ਨਾ ਲੈਣ ਵਾਲਿਆਂ ਦੀ ਜਨਤਕ ਥਾਵਾਂ ‘ਤੇ No Entry

Published on

----------- Advertisement -----------

ਭਾਰਤ ਵਿੱਚ ਕੋਵਿਡ-19 ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ । ਕੋਰੋਨਾਵਾਇਰਸ ਇੰਡੀਆ ਦੀ ਰਿਪੋਰਟ ਮੁਤਾਬਿਕ ਸੰਕਰਮਿਤਾਂ ਦੀ ਕੁੱਲ ਗਿਣਤੀ 3 ਕਰੋੜ 75 ਲੱਖ ਨੂੰ ਪਾਰ ਕਰ ਗਈ ਹੈ। ਆਸਾਮ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਸਖ਼ਤੀ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ । ਸੂਬੇ ਵਿੱਚ ਮਹਾਂਮਾਰੀ ਨੂੰ ਰੋਕਣ ਲਈ ਅਸਾਮ ਸਰਕਾਰ ਨੇ ਐਲਾਨ ਕੀਤਾ ਹੈ ਕਿ ਹਰ ਵਿਅਕਤੀ ਦੇ ਕਰੋਨਾ ਵੈਕਸੀਨ ਦੀਆ ਦੋਨੋਂ ਖੁਰਾਕਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ ਨਹੀਂ ਤਾਂ ਉਹਨਾਂ ਨੂੰ ਜਨਤਕ ਥਾਵਾਂ ‘ਤੇ ਆਉਣ ਜਾਣ ਦੀ ਮਨਾਹੀ ਹੋਵੇਗੀ ਅਤੇ ਉਲੰਘਣਾ ਕਰਨ ਵਾਲੇ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਅਸਮ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਕਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ, ਉਨ੍ਹਾਂ ਨੂੰ ਸੋਮਵਾਰ ਤੋਂ ਜਨਤਕ ਥਾਵਾਂ ਜਿਵੇਂ ਕਿ ਜ਼ਿਲ੍ਹਾ ਕਚਹਿਰੀਆਂ, ਹੋਟਲਾਂ, ਬਾਜ਼ਾਰਾਂ ਆਦਿ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿੱਚ ਲੌਕਡਾਊਨ ਲਾਗੂ ਕਰਨ ਬਾਰੇ ਕਿਹਾ ਕਿ ਅਜੇ ਅਜਿਹੀ ਕੋਈ ਸਥਿਤੀ ਨਹੀਂ ਹੈ ਪਰ ਮਾਸਕ ਪਹਿਨਣਾ ਲਾਜ਼ਮੀ ਹੈ।
ਜ਼ਿਕਰਯੋਗ ਹੈ ਕਿ ਸਿਹਤ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,71,22,164 ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...