August 18, 2026, 8:28 am
----------- Advertisement -----------
HomeNewsAutomobilesHonda Elevate SUV ਦਾ ਉਤਪਾਦਨ ਸ਼ੁਰੂ, ਜਾਣੋ ਕਦੋਂ ਸ਼ੁਰੂ ਹੋਵੇਗੀ ਡਿਲੀਵਰੀ

Honda Elevate SUV ਦਾ ਉਤਪਾਦਨ ਸ਼ੁਰੂ, ਜਾਣੋ ਕਦੋਂ ਸ਼ੁਰੂ ਹੋਵੇਗੀ ਡਿਲੀਵਰੀ

Published on

----------- Advertisement -----------

Honda Cars India ਨੇ ਕੱਲ੍ਹ ਤੋਂ ਆਪਣੀ ਨਵੀਂ ਮਿਡ-ਸਾਈਜ਼ SUV, Honda Elevate ਦਾ ਉਤਪਾਦਨ ਸ਼ੁਰੂ ਕਰ ਦਿੱਤਾ ਹੈ। ਕੰਪਨੀ ਨੇ ਹੌਂਡਾ ਐਲੀਵੇਟ SUV ਦੇ ਪ੍ਰੋਡਕਸ਼ਨ ਮਾਡਲ ਦੀ ਤਸਵੀਰ ਵੀ ਸ਼ੇਅਰ ਕੀਤੀ ਹੈ, ਜੋ ਰਾਜਸਥਾਨ ਦੇ ਤਾਪੁਕਾਰਾ ਸਥਿਤ ਪਲਾਂਟ ‘ਚ ਤਿਆਰ ਕੀਤੀ ਜਾ ਰਹੀ ਹੈ।

ਭਾਰਤ ਪਹਿਲਾ ਦੇਸ਼ ਹੈ ਜਿੱਥੇ ਇਸ ਗਲੋਬਲ SUV ਦਾ ਉਤਪਾਦਨ ਸ਼ੁਰੂ ਕੀਤਾ ਗਿਆ ਹੈ। ਹੌਂਡਾ ਐਲੀਵੇਟ ਇੱਕ ਗਲੋਬਲ SUV ਹੈ ਪਰ ਇਸਨੂੰ ਖਾਸ ਤੌਰ ‘ਤੇ ਭਾਰਤੀ ਗਾਹਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਭਾਰਤ ਵਿੱਚ ਇਸ ਦੇ ਲਾਂਚ ਹੋਣ ਤੋਂ ਬਾਅਦ, ਐਲੀਵੇਟ SUV ਨੂੰ ਦੂਜੇ ਦੇਸ਼ਾਂ ਵਿੱਚ ਲਿਆਂਦਾ ਜਾਵੇਗਾ।

ਹੌਂਡਾ ਨੇ ‘ਮੇਕ ਇਨ ਇੰਡੀਆ’ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਐਲੀਵੇਟ SUV ਦਾ 90% ਤੋਂ ਵੱਧ ਸਥਾਨੀਕਰਨ ਕੀਤਾ ਹੈ। ਹੌਂਡਾ ਐਲੀਵੇਟ SUV ਦੀ ਬੁਕਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਦੇ ਸਤੰਬਰ ‘ਚ ਲਾਂਚ ਹੋਣ ਦੀ ਉਮੀਦ ਹੈ ਅਤੇ ਡਿਲੀਵਰੀ ਵੀ ਉਸੇ ਸਮੇਂ ਸ਼ੁਰੂ ਹੋ ਸਕਦੀ ਹੈ।

ਹੌਂਡਾ ਐਲੀਵੇਟ ਦੀ ਗੱਲ ਕਰੀਏ ਤਾਂ ਹੌਂਡਾ ਦੀ ਇਹ ਨਵੀਂ ਗਲੋਬਲ ਮਿਡ-ਸਾਈਜ਼ SUV ਬਹੁਤ ਵੱਖਰੀ ਦਿਖਾਈ ਦਿੰਦੀ ਹੈ। ਇਸਦਾ ਡਿਜ਼ਾਇਨ ਅੰਦਰ ਅਤੇ ਬਾਹਰ ਵੱਖਰਾ ਹੈ, ਜੋ ਕਿ ਆਧੁਨਿਕ ਸੁਹਜ ਅਤੇ ਬੇਮਿਸਾਲ ਅਪੀਲ ਦਾ ਇੱਕ ਵਧੀਆ ਮੇਲ ਹੈ। ਪ੍ਰੋਡਕਸ਼ਨ ਅਵਤਾਰ ‘ਚ ਇਹ ਕਾਫੀ ਬੋਲਡ ਨਜ਼ਰ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...