September 10, 2026, 8:43 pm
----------- Advertisement -----------
HomeNewsAutomobilesਹਵਾਈ ਸਫਰ ਵਾਲਿਆਂ ਲਈ ਆਇਆ ਖਾਸ ਆਫਰ, ਫਲਾਈਟ ਟਿਕਟਾਂ 'ਤੇ ਮਿਲ ਰਿਹਾ...

ਹਵਾਈ ਸਫਰ ਵਾਲਿਆਂ ਲਈ ਆਇਆ ਖਾਸ ਆਫਰ, ਫਲਾਈਟ ਟਿਕਟਾਂ ‘ਤੇ ਮਿਲ ਰਿਹਾ ਹੈ 2000 ਦਾ ਡਿਸਕਾਊਂਟ

Published on

----------- Advertisement -----------

ਜੇਕਰ ਤੁਹਾਡਾ ਵੀ ਆਉਣ ਵਾਲੇ ਦਿਨਾਂ ‘ਚ ਹਵਾਈ ਸਫਰ ਕਰਨ ਦਾ ਪਲਾਨ ਹੈ ਤਾਂ ਹੁਣ ਘਰੇਲੂ ਏਅਰਲਾਈਨ ਇੰਡੀਗੋ ਤੁਹਾਡੇ ਲਈ ਇਕ ਖਾਸ ਆਫਰ ਲੈ ਕੇ ਆਈ ਹੈ, ਜਿਸ ‘ਚ ਤੁਸੀਂ ਸਸਤੇ ‘ਚ ਟਿਕਟ ਬੁੱਕ ਕਰਵਾ ਸਕਦੇ ਹੋ। ਹੁਣ ਕੰਪਨੀ ਨੇ ਹਵਾਈ ਯਾਤਰੀਆਂ ਨੂੰ ਫਲਾਈਟ ਟਿਕਟਾਂ ‘ਤੇ 2000 ਰੁਪਏ ਤੱਕ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ।
ਕੰਪਨੀ ਦਾ ਇਹ ਆਫਰ 2 ਅਗਸਤ, 2023 ਤੋਂ 4 ਅਗਸਤ, 2023 ਤੱਕ ਵੈਧ ਹੈ। ਇੰਡੀਗੋ ਨੇ ਟਵੀਟ ਕਰਕੇ ਵੀ ਇਸ ਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਇੰਡੀਗੋ ਨੇ ਦੱਸਿਆ ਕਿ ਉਨ੍ਹਾਂ ਦੇ ਸੰਚਾਲਨ ਨੂੰ ਹੁਣ 17 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਕੰਪਨੀ ਵੱਲੋਂ ਯਾਤਰੀਆਂ ਨੂੰ ਛੋਟ ਦਾ ਲਾਭ ਦਿੱਤਾ ਜਾ ਰਿਹਾ ਹੈ। ਕੰਪਨੀ ਵੱਲੋਂ ‘ਐਨੀਵਰਸਰੀ ਸੇਲ’ ਸ਼ੁਰੂ ਕੀਤੀ ਗਈ ਹੈ। ਕੰਪਨੀ ਗਾਹਕਾਂ ਨੂੰ ਟਿਕਟ ਬੁਕਿੰਗ ‘ਤੇ 17 ਫੀਸਦੀ ਦੀ ਛੋਟ ਦੇ ਰਹੀ ਹੈ। ਇਸ ਦੇ ਨਾਲ ਹੀ ਕੰਪਨੀ ਨੇ ਦੱਸਿਆ ਹੈ ਕਿ ਇਹ ਆਫਰ ਹਰ ਤਰ੍ਹਾਂ ਦੇ ਗਾਹਕਾਂ ਲਈ ਉਪਲਬਧ ਹੈ। ਕੰਪਨੀ ਨੇ ਇਸ ਆਫਰ ਨੂੰ ‘HappyIndiGoDay’ ਦਾ ਨਾਂ ਦਿੱਤਾ ਹੈ। ਇਸ ਤੋਂ ਇਲਾਵਾ ਇਸ ਵਾਰ ਕੰਪਨੀ ਨੇ ਗਾਹਕਾਂ ਨੂੰ ਆਪਣੀ ਮਨਪਸੰਦ ਸੀਟ ਚੁਣਨ ਦੀ ਆਜ਼ਾਦੀ ਦਿੱਤੀ ਹੈ।
ਇੰਡੀਗੋ ਏਅਰਲਾਈਨ ਨੇ ਦੱਸਿਆ ਹੈ ਕਿ ਤੁਸੀਂ ਕਿਸੇ ਵੀ ਵੈੱਬਸਾਈਟ ਜਾਂ ਮੋਬਾਈਲ ਐਪ ਤੋਂ ਟਿਕਟ ਬੁੱਕ ਕਰ ਸਕਦੇ ਹੋ। ਗਾਹਕਾਂ ਨੂੰ ਹਰ ਤਰ੍ਹਾਂ ਦੀਆਂ ਟਿਕਟਾਂ ‘ਤੇ ਛੋਟ ਦਾ ਲਾਭ ਮਿਲ ਰਿਹਾ ਹੈ। ਛੂਟ ਦੀ ਸੀਮਾ 2,000 ਰੁਪਏ ਤੱਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...