ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ ‘ਚ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਮੁਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਹਰਭਗਵਾਨ ਸਿੰਘ ਜਿਸ ਦੀ ਉਮਰ ਕਰੀਬ 30 ਸਾਲ ਵਜੋਂ ਹੋਈ ਹੈ ਜੋ ਬਿਜਲੀ ਰਿਪੇਅਰ ਦਾ ਕੰਮ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਹਰਭਗਵਾਨ ਸਿੰਘ ਨੇ ਪਿੰਡ ‘ਚ ਨਸ਼ੇ ਦੇ ਸੌਦਾਗਰਾਂ ਖਿਲਾਫ ਆਵਾਜ਼ ਚੁੱਕੀ ਸੀ ਅਤੇ ਕਾਤਲ ਤੇ ਪਹਿਲਾਂ ਹੀ ਆਰਮਜ਼ ਐਕਟ ਤਹਿਤ ਮਾਮਲਾ ਦਰਜ ਹੈ ਅਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ‘ਚੋ ਬਾਹਰ ਆਇਆ ਸੀ।
----------- Advertisement -----------
ਫਰੀਦਕੋਟ: ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦਾ ਗੋ.ਲੀਆਂ ਮਾਰ ਕੇ ਕ.ਤ.ਲ
Published on
----------- Advertisement -----------
----------- Advertisement -----------












