September 10, 2026, 10:32 pm
----------- Advertisement -----------
HomeNewsBreaking Newsਉਤਰਾਖੰਡ 'ਚ ਜ਼ਮੀਨ ਖਿਸਕਣ ਕਾਰਨ 3 ਦੀ ਮੌ.ਤ, 17 ਲਾਪਤਾ

ਉਤਰਾਖੰਡ ‘ਚ ਜ਼ਮੀਨ ਖਿਸਕਣ ਕਾਰਨ 3 ਦੀ ਮੌ.ਤ, 17 ਲਾਪਤਾ

Published on

----------- Advertisement -----------

ਉਤਰਾਖੰਡ ਦੇ ਰੁਦਰ ਪ੍ਰਯਾਗ ‘ਚ ਸ਼ੁੱਕਰਵਾਰ ਨੂੰ ਜ਼ਮੀਨ ਖਿਸਕਣ ਕਾਰਨ 20 ਲੋਕ ਲਾਪਤਾ ਹੋ ਗਏ ਸਨ। ਇਨ੍ਹਾਂ ‘ਚੋਂ 3 ਲੋਕਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ, ਜਦਕਿ 17 ਲੋਕ ਅਜੇ ਵੀ ਲਾਪਤਾ ਹਨ। NDRF ਅਤੇ SDRF ਦੀਆਂ ਟੀਮਾਂ ਬਚਾਅ ਕਾਰਜ ‘ਚ ਲੱਗੀਆਂ ਹੋਈਆਂ ਹਨ।
ਦੱਸ ਦਈਏ ਕਿ ਕੱਲ੍ਹ ਮੰਦਾਕਿਨੀ ਨਦੀ ਦੇ ਤੇਜ਼ ਵਹਾਅ ਕਾਰਨ ਬਚਾਅ ਕਾਰਜ ਵਿੱਚ ਰੁਕਾਵਟ ਆਈ ਸੀ। ਅੱਜ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲੈਣਗੇ। ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲੇ ‘ਚ ਸ਼ਨੀਵਾਰ ਸਵੇਰੇ ਗੰਗੋਤਰੀ ਹਾਈਵੇਅ ਦਾ 60 ਮੀਟਰ ਹਿੱਸਾ ਧਸ ਗਿਆ। ਇਸ ਕਾਰਨ ਹਾਈਵੇਅ ’ਤੇ ਆਵਾਜਾਈ ਠੱਪ ਹੋ ਗਈ।
ਮੌਸਮ ਵਿਭਾਗ ਵੱਲੋਂ ਅੱਜ ਦੇਸ਼ ਦੇ 18 ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਸ਼ਾਮਲ ਹਨ। ਬਦਰਪੁਰ, ਆਰਕੇ ਪੁਰਮ ਅਤੇ ਵਸੰਤ ਵਿਹਾਰ ਸਮੇਤ ਦਿੱਲੀ ਦੇ ਕਈ ਇਲਾਕਿਆਂ ਵਿੱਚ ਅੱਜ ਸਵੇਰੇ ਵੀ ਮੀਂਹ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...