June 10, 2026, 7:31 pm
----------- Advertisement -----------
HomeNewsEntertainmentਅਟਾਰੀ ਬਾਰਡਰ ਪਹੁੰਚੀ ਅਦਾਕਾਰਾ ਕਿਆਰਾ ਅਡਵਾਨੀ

ਅਟਾਰੀ ਬਾਰਡਰ ਪਹੁੰਚੀ ਅਦਾਕਾਰਾ ਕਿਆਰਾ ਅਡਵਾਨੀ

Published on

----------- Advertisement -----------

ਬਾਲੀਵੁੱਡ ਅਤੇ ਤਾਮਿਲ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਬੀਤੀ ਸ਼ਾਮ ਅੰਮ੍ਰਿਤਸਰ ਪਹੁੰਚੀ। ਕਿਆਰਾ ਨੂੰ ਦੇਰ ਸ਼ਾਮ ਅਟਾਰੀ ਸਰਹੱਦ ‘ਤੇ ਰਿਟਰੀਟ ਦੇਖਦਿਆਂ ਦੇਖਿਆ ਗਿਆ। ਕਿਆਰਾ ਦੀਆਂ ਤਸਵੀਰਾਂ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਅਤੇ ਸ਼ਾਮ ਦੇ ਰਿਟ੍ਰੀਟ ‘ਤੇ ਪਹੁੰਚਣ ਲਈ ਧੰਨਵਾਦ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਅੰਮ੍ਰਿਤਸਰ ਪੁੱਜੀ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਨਾਲ ਸਮਾਂ ਬਿਤਾਏਗੀ।

ਦੱਸ ਦਈਏ ਕਿ ਬੀਤੀ ਸ਼ਾਮ ਅਟਾਰੀ ਸਰਹੱਦ ਪਹੁੰਚੀ ਕਿਆਰਾ ਅਡਵਾਨੀ ਨੂੰ ਬੀ.ਐਸ.ਐਫ ਨੇ ਗੈਸਟ ਆਫ ਆਨਰ ਵਜੋਂ ਸਨਮਾਨਿਤ ਵੀ ਕੀਤਾ। ਬੀਐਸਐਫ ਅਧਿਕਾਰੀਆਂ ਦੇ ਨਾਲ ਬੈਠ ਕੇ ਉਨ੍ਹਾਂ ਨੇ ਰੀਟਰੀਟ ਸਮਾਰੋਹ ਦੇਖਿਆ ਅਤੇ ਫਿਰ ਬੀਐਸਐਫ ਜਵਾਨਾਂ ਨਾਲ ਤਸਵੀਰਾਂ ਖਿਚਵਾਈਆਂ। ਕਿਆਰਾ ਅਡਵਾਨੀ ਰਿਟਰੀਟ ਦੇਖ ਕੇ ਕਾਫੀ ਖੁਸ਼ ਨਜ਼ਰ ਆਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...