June 4, 2026, 10:35 pm
----------- Advertisement -----------
HomeNewsBreaking Newsਵੱਡੀ ਖ਼ਬਰ : ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਬਹਾਲ

ਵੱਡੀ ਖ਼ਬਰ : ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਬਹਾਲ

Published on

----------- Advertisement -----------

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋ ਗਈ ਹੈ। ਲੋਕ ਸਭਾ ਸਕੱਤਰੇਤ ਨੇ ਮੰਗਲਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ। ਰਾਹੁਲ ਗਾਂਧੀ ਕੇਰਲ ਦੇ ਵਾਇਨਾਡ ਤੋਂ ਸੰਸਦ ਮੈਂਬਰ ਹੈ। ਇਸ ਫੈਸਲੇ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਜਸ਼ਨ ਮਨਾਏ।
ਦੱਸ ਦਈਏ ਕਿ ਮੋਦੀ ਸਰਨੇਮ ਮਾਣਹਾਨੀ ਮਾਮਲੇ ਵਿੱਚ 23 ਮਾਰਚ ਨੂੰ ਰਾਹੁਲ ਨੂੰ ਹੇਠਲੀ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ 24 ਘੰਟਿਆਂ ਦੇ ਅੰਦਰ ਹੀ 24 ਮਾਰਚ ਨੂੰ ਸੰਸਦ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਗੁਜਰਾਤ ਹਾਈ ਕੋਰਟ ਨੇ ਵੀ ਸਜ਼ਾ ਬਰਕਰਾਰ ਰੱਖੀ ਸੀ। ਰਾਹੁਲ ਨੇ ਇਸ ਖਿਲਾਫ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। 134 ਦਿਨਾਂ ਬਾਅਦ 4 ਅਗਸਤ ਨੂੰ ਅਦਾਲਤ ਨੇ ਇਸ ਮਾਮਲੇ ‘ਚ ਰਾਹੁਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਸੀ।
ਅੱਜ ਲੋਕ ਸਭਾ ਸਕੱਤਰੇਤ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਜਿਸ ‘ਚ ਲਿਖਿਆ ਸੀ, ਸੁਪਰੀਮ ਕੋਰਟ ਦੇ 4 ਅਗਸਤ ਦੇ ਹੁਕਮਾਂ ਮੁਤਾਬਕ ਰਾਹੁਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਜਿਸ ਕਾਰਨ ਉਨ੍ਹਾਂ ਦੀ ਸੰਸਦ ਮੈਂਬਰਸ਼ਿਪ ਬਹਾਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...