June 8, 2026, 12:19 pm
----------- Advertisement -----------
HomePunjabbusinessਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਅੱਜ ਤੋਂ ਸ਼ੁਰੂ

ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਅੱਜ ਤੋਂ ਸ਼ੁਰੂ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਅੱਜ (8 ਅਗਸਤ) ਯਾਨੀ ਮੰਗਲਵਾਰ ਤੋਂ ਸ਼ੁਰੂ ਹੋਵੇਗੀ। ਇਹ ਮੀਟਿੰਗ 10 ਅਗਸਤ ਤੱਕ ਜਾਰੀ ਰਹੇਗੀ। ਮਾਹਿਰਾਂ ਮੁਤਾਬਕ ਇਸ ਬੈਠਕ ‘ਚ ਆਰਬੀਆਈ ਰੈਪੋ ਰੇਟ ਭਾਵ ਵਿਆਜ ਦਰ ‘ਚ ਬਦਲਾਅ ਦੀ ਉਮੀਦ ਘੱਟ ਹੈ। ਫਿਲਹਾਲ ਰੈਪੋ ਰੇਟ 6.50 ਫੀਸਦੀ ‘ਤੇ ਬਰਕਰਾਰ ਹੈ। 8 ਤੋਂ 10 ਅਗਸਤ ਤੱਕ ਚੱਲਣ ਵਾਲੀ ਇਸ ਬੈਠਕ ਤੋਂ ਬਾਅਦ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਮੁਦਰਾ ਨੀਤੀ ਦਾ ਐਲਾਨ ਕਰਨਗੇ।
ਦੱਸ ਦਈਏ ਕਿ ਆਰਬੀਆਈ ਨੇ ਇਸ ਤੋਂ ਪਹਿਲਾਂ ਅਪ੍ਰੈਲ ਅਤੇ ਜੂਨ ‘ਚ ਹੋਈ ਬੈਠਕ ‘ਚ ਵਿਆਜ ਦਰਾਂ ‘ਚ ਵਾਧਾ ਨਹੀਂ ਕੀਤਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਫਰਵਰੀ ‘ਚ ਆਰਬੀਆਈ ਨੇ ਰੈਪੋ ਰੇਟ ‘ਚ 0.25 ਫੀਸਦੀ ਦਾ ਵਾਧਾ ਕੀਤਾ ਸੀ। ਇਸ ਨਾਲ ਰੈਪੋ ਦਰ 6.25% ਤੋਂ ਵਧ ਕੇ 6.50% ਹੋ ਗਈ ਹੈ।
ਜੇਕਰ ਹੁਣ ਇੱਕ ਵਾਰ ਫਿਰ ਆਰਬੀਆਈ ਨੇ 0.25% ਦਾ ਵਾਧਾ ਕੀਤਾ ਹੈ, ਤਾਂ ਰੈਪੋ ਰੇਟ 6.50% ਤੋਂ 6.75% ਹੋ ਜਾਵੇਗਾ। ਨਾਲ ਹੀ, ਇਹ 1 ਅਗਸਤ 2018 ਤੋਂ ਬਾਅਦ ਰੈਪੋ ਦਰ ਦੀ ਸਭ ਤੋਂ ਉੱਚੀ ਦਰ ਹੋਵੇਗੀ, ਜਦੋਂ ਰੈਪੋ ਦਰ 6.50% ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...