June 26, 2026, 3:41 pm
----------- Advertisement -----------
HomeNewsLatest Newsਲੁਧਿਆਣਾ 'ਚ ਫੈਕਟਰੀ ਵਰਕਰ ਦਾ ਤੇਜ਼ ਹਥਿਆਰਾਂ ਨਾਲ ਕ.ਤਲ

ਲੁਧਿਆਣਾ ‘ਚ ਫੈਕਟਰੀ ਵਰਕਰ ਦਾ ਤੇਜ਼ ਹਥਿਆਰਾਂ ਨਾਲ ਕ.ਤਲ

Published on

----------- Advertisement -----------

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਇੱਕ ਵਿਅਕਤੀ ਦਾ ਚਾਕੂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਲੁੱਟ ਦਾ ਜਾਪਦਾ ਹੈ। ਪੁਲਿਸ ਜਾਂਚ ਕਰ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਆਦਿ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਿਕ ਦੇਰ ਰਾਤ ਫੋਕਲ ਪੁਆਇੰਟ ਫੇਜ਼-8 ਸਥਿਤ ਬੀਐੱਚ ਇੰਜਨੀਅਰਿੰਗ ਕੰਪਨੀ ਵਿੱਚ ਕੰਮ ਕਰਨ ਵਾਲਾ ਸਿਧਾਰਥ ਯਾਦਵ ਕਿਸੇ ਕੰਮ ਲਈ ਫੈਕਟਰੀ ਤੋਂ ਬਾਹਰ ਜਾ ਰਿਹਾ ਸੀ। ਅਚਾਨਕ ਇੱਕ ਬਦਮਾਸ਼ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਖੂਨ ਨਾਲ ਲੱਥਪੱਥ ਸਿਧਾਰਥ ਨੂੰ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਲੋਕਾਂ ਨੇ ਜ਼ਖਮੀ ਸਿਧਾਰਥ ਯਾਦਵ ਨੂੰ ਸਿਵਲ ਹਸਪਤਾਲ ਪਹੁੰਚਾਇਆ ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਡਾਕਟਰਾਂ ਮੁਤਾਬਕ ਚਾਕੂ ਦੇ ਜ਼ਖ਼ਮ ਇੰਨੇ ਡੂੰਘੇ ਸਨ ਕਿ ਉਹ ਝੱਲ ਨਹੀਂ ਸਕਿਆ।
ਮ੍ਰਿਤਕ ਸਿਧਾਰਥ ਮੂਲ ਰੂਪ ਤੋਂ ਪਿੰਡ ਗੁਨਪੁਰ ਪੁਰਵਾ, ਜ਼ਿਲ੍ਹਾ ਰਾਏਬਰੇਲੀ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਐਸਐਚਓ ਅਮਨਦੀਪ ਬਰਾੜ ਅਨੁਸਾਰ ਪੁਲੀਸ ਕਾਤਲ ਦੀ ਭਾਲ ਕਰ ਰਹੀ ਹੈ। ਉਸ ਨੇ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਕਾਤਲ ਨੂੰ ਫੜ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...