ਹਲਕਾ ਫਿਰੋਜ਼ਪੁਰ ਦਿਹਾਤੀ ਤੋ ਐਡਵੋਕੇਟ ਰਜਨੀਸ਼ ਦਹੀਆ ਨੂੰ ਆਮ ਆਦਮੀ ਪਾਰਟੀ ਵੱਲੋਂ ਉਮਿਦਵਾਰ ਐਲਾਨਿਆ ਗਿਆ ਹੈ। ਆਸ਼ੂ ਬਾਂਗੜ ਵਲੋਂ ਆਮ ਆਦਮੀ ਪਾਰਟੀ ਛੱਡ ਕਾਂਗਰਸ ਦਾ ਹੱਥ ਫੜਿਆ ਗਿਆ ਸੀ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਿਹਾਤੀ ਹਲਕੇ ਤੋਂ ਪੁਰਾਣੇ ਵਰਕਰ ਨੂੰ ਟਿਕਟ ਦਿੱਤੀ ਹੈ।
----------- Advertisement -----------
ਫਿਰੋਜ਼ਪੁਰ ਦਿਹਾਤੀ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਦਾ ਐਲਾਨ
Published on
----------- Advertisement -----------












