May 1, 2026, 11:56 am
----------- Advertisement -----------
HomeNewsLatest Newsਰੋਡਵੇਜ਼ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਹ 3 ਦਿਨ...

ਰੋਡਵੇਜ਼ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਹ 3 ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ

Published on

----------- Advertisement -----------

ਜੇਕਰ ਤੁਸੀਂ ਪੰਜਾਬ ਦੀ ਸਰਕਾਰੀ ਬੱਸ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੈ। ਪੰਜਾਬ ‘ਚ 3 ਦਿਨ ਚੱਕਾ ਜਾਮ ਰਹੇਗਾ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ ‘ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਨੂੰ ਮੰਗਾਂ ਪੂਰਾ ਕਰਨ ਦਾ ਭਰੋਸਾ ਜ਼ਰੂਰ ਮਿਲਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ। ਇਸ ਦੇ ਇਲਾਵਾ ਯੂਨੀਅਨ ਦੇ ਮੀਤ ਪ੍ਰਧਾਨ ਨੇ ਕਿਹਾ ਕਿ 6600 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ। ਅਧਿਕਾਰੀਆਂ ਦੀਆਂ ਮਨਮਰਜ਼ੀਆਂ ‘ਤੇ ਲਗਾਮ ਲਗਾ ਕੇ ਮੁਲਾਜ਼ਮਾਂ ਦੀਆਂ ਡਿਊਟੀਆਂ ਨਾਲ ਸਬੰਧਤ ਹਾਲਤਾਂ ਨੂੰ ਵੀ ਸੁਧਾਰਨ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...