August 25, 2026, 2:31 pm
----------- Advertisement -----------
HomeNewsPoliticsਬਿਕਰਮ ਮਜੀਠੀਆ ਦੀ ਜ਼ਮਾਨਤ 'ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਹਾਈਕੋਰਟ ਅੱਜ ਕਰੇਗਾ ਸੁਣਵਾਈ

Published on

----------- Advertisement -----------

ਪੰਜਾਬ ਹਰਿਆਣਾ ਹਾਈਕੋਰਟ ਅੱਜ ਡਰੱਗਜ਼ ਮਾਮਲੇ ‘ਚ ਫਸੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਮਜੀਠੀਆ ਫਿਲਹਾਲ ਅੰਤਰਿਮ ਜ਼ਮਾਨਤ ‘ਤੇ ਬਾਹਰ ਹਨ। ਹਾਈਕੋਰਟ ਦੇ ਹੁਕਮਾਂ ‘ਤੇ ਉਹ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਏ ਹਨ। ਅਜਿਹੇ ‘ਚ ਹੁਣ ਉਨ੍ਹਾਂ ਦੇ ਵਕੀਲ ਹਾਈ ਕੋਰਟ ਤੋਂ ਰੈਗੂਲਰ ਜ਼ਮਾਨਤ ਦੀ ਮੰਗ ਕਰਨਗੇ। ਤਾਂ ਜੋ ਮਜੀਠੀਆ ਖੁੱਲ੍ਹ ਕੇ ਚੋਣ ਪ੍ਰਚਾਰ ਵਿਚ ਹਿੱਸਾ ਲੈ ਸਕਣ।

ਬਿਕਰਮ ਮਜੀਠੀਆ ਨੂੰ 10 ਜਨਵਰੀ ਨੂੰ ਅੰਤਰਿਮ ਜ਼ਮਾਨਤ ਮਿਲੀ ਸੀ। ਜਿਸ ਵਿੱਚ ਹਾਈਕੋਰਟ ਨੇ ਕੁਝ ਸ਼ਰਤਾਂ ਵੀ ਲਗਾਈਆਂ ਹਨ। ਇਨ੍ਹਾਂ ਵਿੱਚ ਉਸ ਨੂੰ ਵਿਦੇਸ਼ ਨਾ ਜਾਣ, ਕੇਸ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਸੰਪਰਕ ਨਾ ਕਰਨ, ਆਪਣਾ ਮੋਬਾਈਲ ਨੰਬਰ 24 ਘੰਟੇ ਖੁੱਲ੍ਹਾ ਰੱਖਣ ਅਤੇ ਵਟਸਐਪ ਨੰਬਰ ਵੀ ਸਾਂਝਾ ਕਰਨ ਲਈ ਕਿਹਾ ਗਿਆ ਸੀ। ਹਾਈ ਕੋਰਟ ਨੇ ਉਸ ਨੂੰ ਦੋ ਦਿਨ ਬਾਅਦ ਹੀ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਸੀ। ਮਜੀਠੀਆ 3 ਵਾਰ ਉਥੇ ਪੇਸ਼ ਹੋ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...