June 8, 2026, 6:37 am
----------- Advertisement -----------
HomeNewsLatest Newsਸਰਕਾਰ ਨੇ ਫਰਜ਼ੀ ਖ਼ਬਰਾਂ ਫੈਲਾਉਣ ਵਾਲੇ ਇਹ 8 ਯੂਟਿਊਬ ਚੈਨਲ ਕੀਤੇ ਬੰਦ

ਸਰਕਾਰ ਨੇ ਫਰਜ਼ੀ ਖ਼ਬਰਾਂ ਫੈਲਾਉਣ ਵਾਲੇ ਇਹ 8 ਯੂਟਿਊਬ ਚੈਨਲ ਕੀਤੇ ਬੰਦ

Published on

----------- Advertisement -----------

ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੂੰ ਫਰਜ਼ੀ ਖਬਰਾਂ ਫੈਲਾਉਣ ਵਾਲੇ 8 ਯੂਟਿਊਬ ਚੈਨਲਾਂ ਬਾਰੇ ਪਤਾ ਲੱਗਾ ਹੈ। ਇਹ ਚੈਨਲ ਭਾਰਤੀ ਫੌਜ, ਸਰਕਾਰੀ ਸਕੀਮਾਂ, ਲੋਕ ਸਭਾ ਚੋਣਾਂ ਅਤੇ ਹੋਰ ਕਈ ਗੰਭੀਰ ਮੁੱਦਿਆਂ ਬਾਰੇ ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਸਨ। ਇਨ੍ਹਾਂ ਚੈਨਲਾਂ ਦੇ ਕੁਲ ਮਿਲਾ ਕੇ 2.3 ਕਰੋੜ ਸਬਸਕ੍ਰਾਈਬਰ ਹਨ। ਫਰਜ਼ੀ ਖ਼ਬਰਾਂ ਫੈਲਾਉਣ ਵਾਲੇ ਅੱਠ ਚੈਨਲ ਕੇਂਦਰ ਸਰਕਾਰ ਨੇ ਬੰਦ ਕਰ ਦਿੱਤੇ ਹਨ
ਅਧਿਕਾਰੀਆਂ ਨੇ ਦੱਸਿਆ ਕਿ ਜਿਨ੍ਹਾਂ ਚੈਨਲਾਂ ਨੂੰ ਬੰਦ ਕੀਤਾ ਗਿਆ ਹੈ ਉਨ੍ਹਾਂ ਵਿੱਚ ਸੱਚ ਦੇਖੋ, ਕੈਪੀਟਲ ਟੀਵੀ, ਕੇਪੀਐਸ ਨਿਊਜ਼, ਸਰਕਾਰੀ ਵੀਲੌਗ, ਅਰਨ ਟੇਕ ਇੰਡੀਆ, ਐਸਪੀਐਨ9 ਨਿਊਜ਼, ਐਜੂਕੇਸ਼ਨਲ ਦੋਸਤ ਅਤੇ ਵਰਲਡ ਬੈਸਟ ਨਿਊਜ਼ ਸ਼ਾਮਲ ਹਨ। ਇਨ੍ਹਾਂ ਯੂ-ਟਿਊਬ ਚੈਨਲਾਂ ‘ਤੇ ਪਏ ਵੀਡੀਓ ਦੀ ਜਾਂਚ ਕੀਤੀ ਗਈ, ਜਿਸ ‘ਚ ਉਕਤ ਚੈਨਲ ਝੂਠੀਆਂ ਖਬਰਾਂ ਫੈਲਾਉਂਦੇ ਪਾਏ ਗਏ। ਇਹਨਾਂ ਚੈਨਲਾਂ ਦੀ ਪ੍ਰੈਸ ਸੂਚਨਾ ਬਿਊਰੋ ਦੁਆਰਾ ਤੱਥ-ਜਾਂਚ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...