November 16, 2026, 9:41 am
----------- Advertisement -----------
HomeNewsBreaking Newsਵਿਸ਼ਵ ਕੱਪ ਦਾ ਨਵਾਂ ਸ਼ਡਿਊਲ ਜਾਰੀ, ਭਾਰਤ-ਪਾਕਿ ਮੈਚ ਸਮੇਤ 9 ਮੈਚਾਂ ਦੀਆਂ...

ਵਿਸ਼ਵ ਕੱਪ ਦਾ ਨਵਾਂ ਸ਼ਡਿਊਲ ਜਾਰੀ, ਭਾਰਤ-ਪਾਕਿ ਮੈਚ ਸਮੇਤ 9 ਮੈਚਾਂ ਦੀਆਂ ਤਰੀਕਾਂ ਬਦਲੀਆਂ

Published on

----------- Advertisement -----------
  • 14 ਅਕਤੂਬਰ ਨੂੰ ਹੋਵੇਗਾ ਭਾਰਤ-ਪਾਕਿ ਮੈਚ
  • ਇੰਗਲੈਂਡ-ਪਾਕਿਸਤਾਨ ਹੁਣ 11 ਨਵੰਬਰ ਨੂੰ ਕੋਲਕਾਤਾ ‘ਚ ਭਿੜਨਗੇ

ਨਵੀਂ ਦਿੱਲੀ, 10 ਅਗਸਤ 2023 – ICC ਨੇ ਵਨਡੇ ਵਿਸ਼ਵ ਕੱਪ 2023 ਦਾ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਹੈ। ਅਪਡੇਟ ਕੀਤੇ ਸ਼ਡਿਊਲ ‘ਚ 9 ਮੈਚਾਂ ਦੀਆਂ ਤਰੀਕਾਂ ਨੂੰ ਬਦਲਿਆ ਗਿਆ ਹੈ। ਭਾਰਤ-ਪਾਕਿਸਤਾਨ ਮੈਚ ਹੁਣ ਅਹਿਮਦਾਬਾਦ ‘ਚ 15 ਅਕਤੂਬਰ ਦੀ ਬਜਾਏ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਕੋਲਕਾਤਾ ‘ਚ 12 ਨਵੰਬਰ ਨੂੰ ਹੋਣ ਵਾਲਾ ਪਾਕਿਸਤਾਨ-ਇੰਗਲੈਂਡ ਦਾ ਮੈਚ ਹੁਣ 11 ਨਵੰਬਰ ਨੂੰ ਹੋਵੇਗਾ।

ਟੀਮ ਇੰਡੀਆ ਨੇ ਗਰੁੱਪ ਗੇੜ ‘ਚ ਆਪਣਾ ਆਖਰੀ ਮੈਚ 11 ਨਵੰਬਰ ਨੂੰ ਨੀਦਰਲੈਂਡ ਦੇ ਖਿਲਾਫ ਖੇਡਣਾ ਸੀ ਪਰ ਹੁਣ ਇਹ ਮੈਚ 12 ਨਵੰਬਰ ਨੂੰ ਬੈਂਗਲੁਰੂ ‘ਚ ਹੋਵੇਗਾ।

ਪਾਕਿਸਤਾਨ ਦੇ 3, ਭਾਰਤ ਦੇ 2 ਮੈਚ ਫਿਰ ਤੋਂ ਤੈਅ ਕੀਤੇ ਗਏ ਹਨ……….
ਵਿਸ਼ਵ ਕੱਪ ‘ਚ 9 ਮੈਚਾਂ ਦਾ ਸਮਾਂ ਬਦਲਿਆ ਗਿਆ ਹੈ ਪਰ ਕਿਸੇ ਵੀ ਮੈਚ ਦਾ ਸਥਾਨ ਨਹੀਂ ਬਦਲਿਆ ਗਿਆ ਹੈ। ਇੰਗਲੈਂਡ-ਬੰਗਲਾਦੇਸ਼ ਅਤੇ ਸ੍ਰੀਲੰਕਾ-ਪਾਕਿਸਤਾਨ ਮੈਚਾਂ ਦੀ ਤਾਰੀਕ ਨੂੰ ਵੀ ਭਾਰਤ-ਪਾਕਿਸਤਾਨ ਦੇ ਮੈਚ ਦੀ ਤਾਰੀਕ ਬਦਲਣ ਕਾਰਨ ਬਦਲਣਾ ਪਿਆ। ਹੁਣ 10 ਅਕਤੂਬਰ ਨੂੰ ਇੰਗਲੈਂਡ-ਬੰਗਲਾਦੇਸ਼ ਅਤੇ ਪਾਕਿਸਤਾਨ-ਸ਼੍ਰੀਲੰਕਾ ਦੇ ਮੈਚ ਹੋਣਗੇ। ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਵੱਡਾ ਮੈਚ 13 ਅਕਤੂਬਰ ਦੀ ਬਜਾਏ 12 ਅਕਤੂਬਰ ਨੂੰ ਲਖਨਊ ‘ਚ ਖੇਡਿਆ ਜਾਵੇਗਾ।

ਆਈ.ਸੀ.ਸੀ. ਵਲੋਂ ਬਦਲੇ ਗਏ ਇਨ੍ਹਾਂ ਮੈਚਾਂ ਦੇ ਸ਼ਡਿਊਲ: –

  • 10 ਅਕਤੂਬਰ: ਇੰਗਲੈਂਡ ਬਨਾਮ ਬੰਗਲਾਦੇਸ਼ (ਸਮਾਂ ਬਦਲਿਆ ਗਿਆ)
  • 10 ਅਕਤੂਬਰ: ਪਾਕਿਸਤਾਨ ਬਨਾਮ ਸ੍ਰੀਲੰਕਾ (ਪਹਿਲਾਂ ਇਹ ਮੈਚ 12 ਅਕਤੂਬਰ ਨੂੰ ਹੋਣਾ ਸੀ)
  • 12 ਅਕਤੂਬਰ: ਆਸਟ੍ਰੇਲੀਆ ਬਨਾਮ ਦੱਖਣੀ ਅਫ਼ਰੀਕਾ (ਪਹਿਲਾਂ ਇਹ ਮੈਚ 13 ਅਕਤੂਬਰ ਨੂੰ ਹੋਣਾ ਸੀ)
  • 13 ਅਕਤੂਬਰ: ਨਿਊਜ਼ੀਲੈਂਡ ਬਨਾਮ ਬੰਗਲਾਦੇਸ਼ (ਪਹਿਲਾਂ ਇਹ ਮੈਚ 14 ਅਕਤੂਬਰ ਨੂੰ ਹੋਣਾ ਸੀ)
  • 14 ਅਕਤੂਬਰ: ਭਾਰਤ ਬਨਾਮ ਪਾਕਿਸਤਾਨ (ਪਹਿਲਾਂ ਇਹ ਮੈਚ 15 ਅਕਤੂਬਰ ਨੂੰ ਹੋਣਾ ਸੀ)
  • 15 ਅਕਤੂਬਰ: ਇੰਗਲੈਂਡ ਬਨਾਮ ਅਫ਼ਗ਼ਾਨਿਸਤਾਨ (ਪਹਿਲਾਂ ਇਹ ਮੈਚ 14 ਅਕਤੂਬਰ ਨੂੰ ਹੋਣਾ ਸੀ)
  • 11 ਨਵੰਬਰ: ਆਸਟ੍ਰੇਲੀਆ ਬਨਾਮ ਬੰਗਲਾਦੇਸ਼ (ਪਹਿਲਾਂ ਇਹ ਮੈਚ 12 ਨਵੰਬਰ ਨੂੰ ਹੋਣਾ ਸੀ)
  • 11 ਨਵੰਬਰ: ਇੰਗਲੈਂਡ ਬਨਾਮ ਪਾਕਿਸਤਾਨ (ਪਹਿਲਾਂ ਇਹ ਮੈਚ 12 ਨਵੰਬਰ ਨੂੰ ਹੋਣਾ ਸੀ)
  • 12 ਨਵੰਬਰ: ਭਾਰਤ ਬਨਾਮ ਨੀਦਰਲੈਂਡਜ਼ (ਪਹਿਲਾਂ ਇਹ ਮੈਚ 11 ਨਵੰਬਰ ਨੂੰ ਹੋਣਾ ਸੀ)

ਅਪਡੇਟ ਕੀਤੇ ਸ਼ਡਿਊਲ ‘ਚ ਪਾਕਿਸਤਾਨ ਦੇ ਨਾਲ-ਨਾਲ ਬੰਗਲਾਦੇਸ਼ ਅਤੇ ਇੰਗਲੈਂਡ ਦੇ 3-3 ਮੈਚਾਂ ਦੀਆਂ ਤਰੀਕਾਂ ਨੂੰ ਵੀ ਬਦਲਿਆ ਗਿਆ ਹੈ। ਆਸਟ੍ਰੇਲੀਆ ਅਤੇ ਭਾਰਤ ਦੇ ਦੋ-ਦੋ ਮੈਚਾਂ ਦੀ ਸਮਾਂ-ਸਾਰਣੀ ਬਦਲ ਦਿੱਤੀ ਗਈ ਹੈ, ਜਦਕਿ ਨਿਊਜ਼ੀਲੈਂਡ, ਦੱਖਣੀ ਅਫਰੀਕਾ, ਸ੍ਰੀਲੰਕਾ ਅਤੇ ਨੀਦਰਲੈਂਡ ਨੂੰ ਵੀ ਇੱਕ-ਇੱਕ ਮੈਚ ਮੁੜ ਤੈਅ ਕਰਨਾ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...