ਲੁਧਿਆਣਾ: ਲੁਧਿਆਣਾ ‘ਚ ਇਕ ਦਰਦਨਾਕ ਘਟਨਾ ਹੋਈ ਹੈ। ਕੋਹਾੜਾ-ਲੱਖੋਵਾਲ ਰੋਡ ‘ਤੇ ਇਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਦੇ ਦੌਰਾਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਬੱਸ ਨੂੰ ਸੜਕ ‘ਤੇ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਕੂੰਮਕਲਾਂ ਪੁਲਿਸ ਨੇ ਬੱਸ ਨੂੰ ਕਬਜ਼ੇ ‘ਚ ਲੈ ਲਿਆ ਹੈ ਅਤੇ ਮਿੰਨੀ ਬੱਸ ਦੇ ਅਣਪਛਾਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।ਹਾਦਸੇ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।
----------- Advertisement -----------
ਲੁਧਿਆਣਾ ‘ਚ ਮਿੰਨੀ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਤਿੰਨ ਦੀ ਮੌਤ
Published on
----------- Advertisement -----------











